Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਦਲੇ ਰਹੇ ਹਾਲਾਤ ਵਿਚ ਆਸਟ੍ਰੇਲੀਆ ਰਹਿੰਦੇ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਤੇ ਸੰਭਾਵਨਾਵਾਂ ਬਾਰੇ ਖਾਸ ਮੁਲਾਕਾਤ

ਬਦਲੇ ਰਹੇ ਹਾਲਾਤ ਵਿਚ ਆਸਟ੍ਰੇਲੀਆ ਰਹਿੰਦੇ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਤੇ ਸੰਭਾਵਨਾਵਾਂ ਬਾਰੇ ਖਾਸ ਮੁਲਾਕਾਤ

 

ਆਸਟ੍ਰੇਲੀਆ ਰਹਿੰਦੇ ਸਿੱਖ ਭਾਈਚਾਰੇ ਦੀ ਸਰਗਰਮੀ ਤੇ ਭਾਰਤ ਸਰਕਾਰ ਦੀ ਵਿਦੇਸ਼ੀ ਦਖਲਅੰਦਾਜ਼ੀ ਦੇ ਆਸਟ੍ਰੇਲੀਆ ਦੇ ਸਿੱਖ ਭਾਈਚਾਰੇ ਉੱਤੇ ਪੈ ਰਹੇ ਅਸਰਾਂ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਫੈਡਰੇਸ਼ਨ ਆਫ ਆਸਟ੍ਰੇਲੀਆ ਦੇ ਨੁਮਾਇੰਦੇ ਭਾਈ ਸੁਖਜੀਤ ਸਿੰਘ ਨਾਲ ਖਾਸ ਗੱਲਬਾਤ ਕੀਤੀ ਹੈ। ਇਹ ਗੱਲਬਾਤ ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR)
ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: