Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਰਗਾੜੀ ਵਿਖੇ ਹੋਏ ਪੰਥਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਭਾਈ ਦਲਜੀਤ ਸਿੰਘ ਬਿੱਟੂ (ਵੀਡੀਓੁ ਵੇਖੋ)

ਬਰਗਾੜੀ ਵਿਖੇ ਹੋਏ ਪੰਥਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਭਾਈ ਦਲਜੀਤ ਸਿੰਘ ਬਿੱਟੂ (ਵੀਡੀਓੁ ਵੇਖੋ)

ਕੋਟਕਪੂਰਾ: ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੋਧ ਵਿੱਚ ‘ਤੇ ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਅਤੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਸ਼ਹੀਦੀ ਸਮਾਗਮ ਵਿੱਚ ਸੰਗਤਾਂ ਦਾ ਹਜਾਰਾਂ ਦੀ ਗਿਣਤੀ ਵਿੱਚ ਇਕੱਠ ਹੋਇਆ।ਇਸ ਦੌਰਾਨ ਵੱਖੋ ਵੱਖੋ ਪੰਥਕ ਆਗੂਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ ਤੇ ਪੰਜਾਬ ਸਰਕਾਰ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।ਇਸ ਦੌਰਾਨ ਪੰਥਕ ਆਗੂ ਭਾਈ ਦਲਜੀਤ ਸਿੰਘ ਬਿੱਟੂ ਵੱਲੋਂ ਵੀ ਸੰਗਤਾਂ ਨਾਲ ਵੀਚਾਰ ਸਾਂਝੇ ਕੀਤੇ ਗਏ।
ਵੀਡੀਓੁ ਵੇਖੋ:

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿੰਡ ਡੱਲੇਵਾਲ ਨੇੜੇ ਗੁਰਾਇਆ ਵਿਖੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਉਨ੍ਹਾਂ ਦੀ ਕੁਰਬਾਨੀ ਤੇ ਸਿੱਖ ਸੰਘਰਸ਼
ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਸ੍ਰੀ ਅਮ੍ਰਿਤਸਰ ਵਿਖੇ ੨੬ ਜਨਵਰੀ ੨੦੨੬ ਨੂੰ ਹੋਈ ਸਾਂਝੀ ਪੰਥਕ ਇਕੱਤਕਤਾ ਨੂੰ ਸੰਬੋਧਨ ਕਰਦਿਆਂ ਪੰਥ ਸੇਵਕ ਭਾਈ ਦਲਜੀਤ ਸਿੰਘ (ਪੰਚ ਪ੍ਰਧਾਨੀ ਜਥਾ) ਨੇ ਸੰਸਾਰ ਤੇ ਖੇਤਰ ਦੇ ਬਦਲ ਰਹੇ ਹਾਲਾਤਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: