Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਜਵਾ ਅਤੇ ਜਾਖੜ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ;ਅਮਰਿੰਦਰ ਸਿੰਘ ਹੋ ਸਕਦੇ ਹਨ ਅਗਲੇ ਪ੍ਰਧਾਨ

ਬਾਜਵਾ ਅਤੇ ਜਾਖੜ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ;ਅਮਰਿੰਦਰ ਸਿੰਘ ਹੋ ਸਕਦੇ ਹਨ ਅਗਲੇ ਪ੍ਰਧਾਨ

ਨਵੀਂ ਦਿੱਲੀ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਮੁਖੀ ਸੁਨੀਲ ਜਾਖੜ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।ਇਨ੍ਹਾਂ ਅਸਤੀਫਿਆਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਦੇ ਨਜ਼ਰ ਆ ਰਹੇ ਹਨ।

ਪ੍ਰਤਾਪ ਸਿੰਘ ਬਾਜਵਾ ਅਤੇ ਸੁਨੀਲ ਜਾਖੜ
ਪ੍ਰਤਾਪ ਸਿੰਘ ਬਾਜਵਾ ਅਤੇ ਸੁਨੀਲ ਜਾਖੜ

ਸਰਬ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ਼ਕੀਲ ਅਹਿਮਦ ਨੇ ਕਿਹਾ ਕਿ ਬਾਜਵਾ ਅਤੇ ਜਾਖੜ ਵੱਲੋਂ ਆਪਣੇ ਅਸਤੀਫੇ ਕਾਗਰਸ ਪਾਰਟੀ ਦੇ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਗਏ ਜੋ ਕਿ ਉਨ੍ਹਾਂ ਵੱਲੋਂ ਪ੍ਰਵਾਨ ਕਰ ਲਏ ਗਏ ਹਨ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਢਾਚੇ ਦਾ ਆਉਣ ਵਾਲੇ ਕੁਝ ਦਿਨਾਂ ਵਿੱਚ ਐਲਾਨ ਹੋਣ ਦੀਆਂ ਸੰਭਾਵਨਾਵਾਂ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਅਗਲਾ ਪ੍ਰਧਾਨ ਹੋਣ ਦੀਆਂ ਵੀ ਖਬਰਾਂ ਸਾਹਮਣੇ ਆ ਰਹੀਆਂ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ੳ.ਪੀ ਸੋਨੀ ਨੂੰ ਉੱਪ-ਮੁੱਖ ਮੰਤਰੀ ਬਣਾਇਆ ਗਿਆ ਹੈ। ਪੰਜਾਬ ਕਾਂਗਰਸ ਵਿਚਲੇ ਦੋ
ਕੈਪਟਨ ਸਰਕਾਰ ਨੇ ਕਿਹਾ ਕਿ ਸਰਬਪਾਰਟੀ ਮੀਟਿੰਗ ਦੌਰਾਨ ਸਤਲੁਜ ਯਮੁਨਾ ਨਹਿਰ ਮੁੱਦਾ, ਧਰਤੀ ਹੇਠਲੇ ਪਾਣੀ ਦੀ ਕਮੀ ਅਤੇ ਪ੍ਰਦੂਸ਼ਣ ਕਾਰਨ ਖਰਾਬ ਹੋ ਰਹੇ ਪਾਣੀ ਸਬੰਧੀ ਮਾਮਲਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ
ਬਹੁਤ ਮੰਦਭਾਗਾ ਹੈ ਕਿ ਐੱਸ ਜੀ ਪੀ ਸੀ ਜੋ ਕਿ ਸੁਖਬੀਰ ਦੇ ਸਿੱਧੇ ਗਲਬੇ ਹੇਠ ਹੈ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਚਾਰ ਦੇ ਸਾਰੇ ਹੱਕ ਇਕ ਨਿਗੁਣੀ ਕੀਮਤ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: