ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਸ਼ਹਿਰੀ -1 ਦੇ ਪ੍ਰਧਾਨ ਚੌਧਰੀ ਮਦਨ ਲਾਲਾ ਬੱਗਾ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਹੈ। ਬੱਗਾ ਨਾਲ ਕਈ ਹੋਰਨਾਂ ਆਗੂਆਂ ਨੇ ਵੀ ਪਾਰਟੀ ਛੱਡ ਦਿੱਤੀ ਹੈ। ਬੱਗਾ ਨੇ ਕਿਹਾ ਕਿ ਉਹ ਲੁਧਿਆਣਾ ਉੱਤਰੀ ਤੋਂ ਆਜ਼ਾਦ ਚੋਣ ਲੜਨਗੇ।

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।