ਚੰਡੀਗੜ੍ਹ: ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਚਰਚਾ ਵਿਚ ਹੈ; ਜਿਸ ਵਿਚ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਕਹਿ ਰਹੇ ਹਨ ਕਿ ਉਨ੍ਹਾਂ ਦਾ ਦਲ ਭਾਰਤੀ ਉਪ ਮਹਾਂਦੀਪ ਦਾ ਸਭ ਤੋਂ ਗਰੀਬ ਦਲ ਹੈ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
SAD (Badal) is Poorest Party in India with Zero Bank Balance, says Sukhbir Badal …
ਮੀਡੀਆ ਨਾਲ ਗੱਲ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਬੈਂਕ ਖਾਤੇ ‘ਚ ਕੋਈ ਪੈਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਦਲ ਦੇ ਜਥੇਦਾਰਾਂ ਦੇ ਖਾਤੇ ਖਾਲੀ ਹਨ।
ਦੇਖੋ ਵੀਡੀਓ: