Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਸਰਕਾਰ ਦੇ ਮੰਤਰੀ ਜਨਮੇਜ਼ਾ ਸਿੰਘ ਸੇਖੋਂ ਦੀ ਗੱਡੀ ‘ਤੇ ਹੋਇਆ ਹਮਲਾ

ਬਾਦਲ ਸਰਕਾਰ ਦੇ ਮੰਤਰੀ ਜਨਮੇਜ਼ਾ ਸਿੰਘ ਸੇਖੋਂ ਦੀ ਗੱਡੀ ‘ਤੇ ਹੋਇਆ ਹਮਲਾ

ਬਠਿੰਡਾ ( 2 ਮਾਰਚ, 2016):   ਬਾਦਲ ਸਰਕਾਰ  ਦੇ ਮੰਤਰੀ ਜਨਮੇਜਾ ਸਿੰਘ ਸੇਖਾਂ ਦੀ ਗੱਡੀ ਉੱਤੇ ਬਠਿੰਡੇ ਦੇ ਕੁੱਤੀਵਾਲ ਕਲਾਂ ਵਿਚ ਹਮਲਾ ਕਰ ਦਿੱਤਾ ਗਿਆ ।

(ਪੁਰਾਣੀ ਤਸਵੀਰ)
(ਪੁਰਾਣੀ ਤਸਵੀਰ)

ਹਮਲੇ ਕਾਰਣ ਉਨ੍ਹਾਂ ਨੂੰ ਕੋਈ ਸੱਟ ਨਹੀ ਲੱਗੀ, ਪਰ ਉਨ੍ਹਾਂ ਦੀ ਗੱਡੀ ਨੁਕਸਾਨੀ ਗਈ । ਹਮਲਾ ਕਰਨ ਵਾਲੇ ਲੋਕ ਪਿੰਡ ਦੇ ਹੀ ਹਨ । ਪਿੰਡ ਵਿਚ ਚੱਲ ਰਹੀ ਡਰੇਨੇਜ ਦੀ ਸਮੱਸਿਆ ਕਾਰਨ ਉਨ੍ਹਾਂ ਨੇ ਸੇਖੋਂ ਨੂੰ ਨਿਸ਼ਾਨਾ ਬਣਾਇਆ । ਜਿਸ ਸਮੇਂ ਹਮਲਾ ਹੋਇਆ ਤਦ ਉਨ੍ਹਾਂ ਦੇ ਨਾਲ ਐਸਕਾਰਟ ਵੀ ਚੱਲ ਰਹੀ ਸੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: