Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਸਰਕਾਰ ਭਾਈ ਮੰਡ ਨੂੰ ਜੇਲ ਵਿੱਚ ਬੰਦ ਰੱਖਣ ਲਈ ਕੋਝੇ ਹੱਥਕੰਡੇ ਅਪਨਾ ਰਹੀ ਹੈ

ਬਾਦਲ ਸਰਕਾਰ ਭਾਈ ਮੰਡ ਨੂੰ ਜੇਲ ਵਿੱਚ ਬੰਦ ਰੱਖਣ ਲਈ ਕੋਝੇ ਹੱਥਕੰਡੇ ਅਪਨਾ ਰਹੀ ਹੈ

ਫ਼ਿਰੋਜ਼ਪੁਰ: ਨਾਭਾ ਦੀ ਜੇਲ ਵਿੱਚ ਬੰਦ ਭਾਈ ਧਿਆਨ ਸਿੰਘ ਮੰਡ ਨੂੰ ਉਨ੍ਹਾਂ ਖਿਲਾਫ ਪੰਜਾਬ ਪੁਲਿਸ ਵੱਲੋਂ ਦਰਜ਼ ਕੇਸ ਵਿੱਚ ਪੁਲਿਸ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕਰ ਸਕੀ।

ਭਾਈ ਧਿਆਨ ਸਿੰਘ ਮੰਡ(ਫਾਇਲ ਫੋਟੋ)
ਭਾਈ ਧਿਆਨ ਸਿੰਘ ਮੰਡ(ਫਾਇਲ ਫੋਟੋ)

ਭਾਈ ਧਿਆਨ ਸਿੰਘ ਮੰਡ ਦੇ ਸਮਰਥਕਾਂ ਦਾ ਦੋਸ਼ ਹੈ ਕਿ ਸਰਬੱਤ ਖ਼ਾਲਸਾ 2015 ਦੌਰਾਨ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜੱਥੇਦਾਰ ‘ਤੇ ਪੁਲਿਸ ਨੇ ਝੂਠਾ ਕੇਸ ਪਾਇਆ ਹੋਇਆ ਹੈ। ਪੁਲਿਸ ਨੇ ਦਾਅਵੇ ਅਨੁਸਾਰ ਪੁਲਿਸ ਨੇ ਹਰੀਕੇ ਹੈੱਡਸ ‘ਤੇ ਪਿਛਲੇ ਸਾਲ ਅਕਤੂਬਰ ਨੂੰ ਚੱਲੇ ਮੋਰਚੇ ਦੌਰਾਨ ੳੁਹ ਅਸਲੇ ਨਾਲ ਲੈਸ ਹੋ ਕੇ ਪੁਲਿਸ ‘ਤੇ ਹੱਲਾ ਬੋਲਣ ਵਾਲੇ ਸਨ।

ਜ਼ਿਕਰਯੋਗ ਹੈ ਕਿ ਸ੍ਰੀ ਗੁਰ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਖਿਲਾਫ਼ ਮੋਰਚੇ ਦੌਰਾਨ ਗੁਰੂ ਦੇ ਸਿੱਖ ‘ਸਤਿਨਾਮ ਵਾਹਿਗੁਰੂ’ ਜਪਦੇ ਅਤੇ ਤਕਰੀਰਾਂ ਰਾਹੀਂ ਅਾਪਣਾ ਰੋਹ ਜਾਰੀ ਰੱਖ ਰਹੇ ਸਨ ਕਿ ਪੁਲਿਸ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਿੳੁਂ ਨਹੀਂ ਕਰ ਰਹੀ। ਭਾਈ ਧਿਆਨ ਸਿੰਘ ਮੰਡ ਨੂੰ ੲਿਸ ਤੋਂ ਪਹਿਲਾਂ ਰਾਜ-ਧ੍ਰੋਹ ਦੇ ਕੇਸ ਵਿਚੋਂ ਜ਼ਮਾਨਤ ਮਿਲ ਚੁੱਕੀ ਹੈ। ਬਾਦਲ ਸਰਕਾਰ ੳੁਨ੍ਹਾਂ ਨੂੰ ਲੰਮਾ ਸਮਾਂ ਜੇਲ੍ਹ ਵਿੱਚ ਡੱਕੀ ਰੱਖਣ ਲਈ ਇਹ ਕੋਝੇ ਹੱਥਕੰਡੇ ਅਪਣਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: