Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਸੂਰਤ ਸਿੰਘ ਨੂੰ ਮਿਲਣ ਤੋਂ ਬਾਬਾ ਢੱਡਰੀਆਂ ਵਾਲੇ ਨੂੰ ਪੁਲਿਸ ਨੇ ਰੋਕਿਆ

ਬਾਪੂ ਸੂਰਤ ਸਿੰਘ ਨੂੰ ਮਿਲਣ ਤੋਂ ਬਾਬਾ ਢੱਡਰੀਆਂ ਵਾਲੇ ਨੂੰ ਪੁਲਿਸ ਨੇ ਰੋਕਿਆ

ਲੁਧਿਆਣਾ (31 ਜੁਲਾਈ, 2015): ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ’ਤੇ ਚੱਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਡੀਐਮਸੀ ਹਸਪਤਾਲ ਵਿੱਚ ਅੱਜ ਮਿਲਣ ਦੇ ਲਈ ਸਿੱਖ ਪ੍ਰਚਾਰਕ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਆਪਣੇ ਜਥੇ ਦੇ ਨਾਲ ਪਹੁੰਚੇ ।ਵਾਰ ਵਾਰ ਕਹਿਣ ਦੇ ਬਾਵਜੂਦ ਪੁਲੀਸ ਪ੍ਰਸ਼ਾਸਨ ਨੇ ਬਾਬਾ ਰਣਜੀਤ ਸਿੰਘ ਨੂੰ ਖਾਲਸਾ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ।

ਡੀਐਮਸੀ ਹਸਪਤਾਲ ਵਿੱਚ ਬਾਬਾ ਰਣਜੀਤ ਸਿੰਘ ਖਾਲਸਾ ਨਾਲ ਗੱਲਬਾਤ ਕਰਦੇ ਪੁਲੀਸ ਅਧਿਕਾਰੀ
ਡੀਐਮਸੀ ਹਸਪਤਾਲ ਵਿੱਚ ਬਾਬਾ ਰਣਜੀਤ ਸਿੰਘ ਖਾਲਸਾ ਨਾਲ ਗੱਲਬਾਤ ਕਰਦੇ ਪੁਲੀਸ ਅਧਿਕਾਰੀ

ਬਾਬਾ ਢੱਡਰੀਆਂ ਵਾਲੇ ਨੂੰ ਪੁਲੀਸ ਨੇ ਪਹਿਲਾਂ ਮੇਨ ਗੇਟ ’ਤੇ ਹੀ ਰੋਕ ਲਿਆ, ਜਦੋਂ ਜੱਥੇ ਦੇ ਸਿੰਘਾਂ ਨੇ ਜੈਕਾਰੇ ਲਗਾਏ ਤਾਂ ਪੁਲੀਸ ਨੇ ਉਚ ਅਧਿਕਾਰੀਆਂ ਨਾਲ ਗੱਲ ਕਰਕੇ ਸ੍ਰੀ ਖਾਲਸਾ ਦੇ ਪੁੱਤਰ ਨੂੰ ਬਾਹਰ ਹੀ ਹਸਪਤਾਲ ਦੇ ਮੇਨ ਗੇਟ ’ਤੇ ਬੁਲਾ ਲਿਆ ਅਤੇ ਉਥੋਂ ਹੀ ਉਨ੍ਹਾਂ ਨੂੰ ਖਾਲਸਾ ਦਾ ਹਾਲ ਚਾਲ ਲੈਕੇ ਵਾਪਸ ਭੇਜ ਦਿੱਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: