Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਦੇਸ਼ ਧਰੋਹ ਦੇ ਕੇਸ ਵਿੱਚ ਜ਼ਮਾਨਤ ਮਿਲੀ

ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਦੇਸ਼ ਧਰੋਹ ਦੇ ਕੇਸ ਵਿੱਚ ਜ਼ਮਾਨਤ ਮਿਲੀ

ਬਾਬਾ ਬਲਜੀਤ ਸਿੰਘ ਦਾਦੂਵਾਲ (purwxI Poto)
ਬਾਬਾ ਬਲਜੀਤ ਸਿੰਘ ਦਾਦੂਵਾਲ (ਪੁਰਾਣੀ ਫੋਟੋ)

ਚੰਡੀਗੜ੍ਹ (17 ਫ਼ਰਵਰ, 2016): ਸਰਬੱਤ ਖਾਲਸਾ (2015) ਦੇ ਪ੍ਰਬੰਧਕ ਆਗੂਆਂ ਵਜੋਂ ਭੁਮਿਕਾ ਨਿਭਾਉਣ ਵਾਲੇ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।

ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਅੰਮਿ੍ਤਸਰ ਦੇ ਪਿੰਡ ਚੱਬਾ ‘ਚ 10 ਨਵੰਬਰ ਨੂੰ ਹੋਏ ‘ਸਰਬੱਤ ਖ਼ਾਲਸਾ’ ਸਮਾਗਮ ਹਿੱਸਾ ਲੈਣ ਕਰਕੇ ਦੇਸ਼ ਧਰੋਹ ਦੇ ਕੇਸ ਵਿੱਚ ਜੇਲ  ਬੰਦ ਕੀਤਾ ਹੋਇਆ ਸੀ।

ਜਸਟਿਸ ਐਮ.ਐਮ.ਐਸ. ਬੇਦੀ ਨੇ ਬਾਬਾ ਦਾਦੂਵਾਲ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਾ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦੇ ਦਿੱਤਾ ਹੈ।

ਬਾਬਾ ਦਾਦੂਵਾਲ ਨੇ ਹਾਈਕੋਰਟ ‘ਚ ਆਪਣੀ ਜ਼ਮਾਨਤ ਪਟੀਸ਼ਨ ਪਾ ਕੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਰੰਜ਼ਿਸ ਕਾਰਨ ਉਨ੍ਹਾਂ ਖਿ਼ਲਾਫ਼ ਇਹ ਮਾਮਲਾ ਦਰਜ ਕੀਤਾ ਹੈ।ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਨੂੰ ਗ਼ਲਤ ਕਰਾਰ ਦਿੱਤਾ ਸੀ। ਹਾਈਕੋਰਟ ਨੇ ਸੋਮਵਾਰ ਨੂੰ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਦਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।ਅੱਜ ਇਹ ਫ਼ੈਸਲਾ ਸੁਣਾਉਂਦਿਆਾ ਨੂੰ ਦਾਦੂਵਾਲ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਦੌਰਾਨ ਬਰਗਾੜੀ ਮੋਰਚੇ ਦਾ ਪੜਾਅ ਬਦਲਣ ਦੇ ਐਲਾਨ ਤੋਂ ਬਾਅਦ ਭਾਈ ਧਿਆਨ ਸਿੰਘ ਮੰਡ ਨੇ ਜੋ ਮਜਬੂਤ ਅਕਾਲੀ ਦਲ ਦੇਣ ਦੀ ਗੱਲ ਕਹੀ ਸੀ ਆਪਸੀ ਪਾਟੋਧਾੜ ਦੇ ਚੱਲਦਿਆਂ ਉਸ
2015 ਵਿੱਚ ਹੋਏ ਸਰਬੱਤ ਖਾਲਸਾ ਵਿੱਚ ਚੁਣੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਸਿੱਖ ਜਥੇਬੰਦੀਆਂ ਵਲੋਂ ਜਿਨ੍ਹਾ ਤਿੰਨ ਮੰਗਾਂ ਨੂੰ ਲੈ ਕੇ 1 ਜੂਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: