Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਬਾ ਹਰਨਾਮ ਸਿੰਘ ਧੁੰਮਾ ’ਤੇ ਵਰ੍ਹਿਆ ਯੂਨਾਇਟਿਡ ਅਕਾਲੀ ਦਲ

ਬਾਬਾ ਹਰਨਾਮ ਸਿੰਘ ਧੁੰਮਾ ’ਤੇ ਵਰ੍ਹਿਆ ਯੂਨਾਇਟਿਡ ਅਕਾਲੀ ਦਲ

ਜਲੰਧਰ: ਮੀਡੀਆ ਰਿਪੋਰਟਾਂ ਮੁਤਾਬਕ ਯੂਨਾਇਟਿਡ ਅਕਾਲੀ ਦਲ ਨੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਹਮਲੇ ਦੇ ਸਬੰਧ ਵਿਚ ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੀ ਅਲੋਚਨਾ ਕੀਤੀ ਹੈ।

ਯੂਨਾਇਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ
ਯੂਨਾਇਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ

ਭਾਈ ਢੱਡਰੀਆਂਵਾਲਿਆਂ ਦੇ ਹਮਲਾਵਰਾਂ ਦੀ ਤਰਫਦਾਰੀ ਕਰਨ ਅਤੇ ਉਨ੍ਹਾਂ ਦਾ ਪੱਖ ਪੂਰਨ ’ਤੇ ਯੂਨਾਇਟਿਡ ਅਕਾਲੀ ਦਲ ਨੇ ਬਾਬਾ ਧੁੰਮਾ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਧੁੰਮਾ ਟਕਸਾਲ ਦੇ ਸਿਧਾਂਤਾਂ ਅਤੇ ਵਿਰਾਸਤ ਨੂੰ ਭੁੱਲ ਗਏ ਹਨ।

ਮੀਡੀਆ ਨੂੰ ਸੰਬੋਧਤ ਹੁੰਦੇ ਹੋਏ ਯੂਨਾਇਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕਿਹਾ ਬਾਬਾ ਹਰਨਾਮ ਸਿੰਘ ਨੂੰ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ, ਇਸ ਬਿਆਨ ਨਾਲ ਟਕਸਾਲ ਦਾ ਅਕਸ ਖਰਾਬ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਇਸ ਸਾਰੇ ਘਟਨਾਕ੍ਰਮ ਨਾਲ ਸਿੱਖ ਕੌਮ ਵੰਡੀ ਜਾਏਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਬਕਾ ਰਾਅ ਅਧਿਕਾਰੀ ਜੀ ਬੀ ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦੇ ਸਬੂਤਾਂ ਸਹਿਤ ਜਵਾਬ ਵਜੋਂ ਭਾਈ ਨਰਾਇਣ ਸਿੰਘ ਵੱਲੋਂ ਲਿਖੀ ਕਿਤਾਬ “ਖ਼ਾਲਿਸਤਾਨ ਵਿਰੁਧ ਸਾਜਿਸ਼” ਉੱਤੇ ਹੋਈ ਵਿਚਾਰ ਚਰਚਾ ਹੋਈ
ਸਾਬਕਾ ਰਾਅ ਅਧਿਕਾਰੀ ਜੀ ਬੀ ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦੇ ਸਬੂਤਾਂ ਸਹਿਤ ਜਵਾਬ ਵਜੋਂ ਭਾਈ ਨਰਾਇਣ ਸਿੰਘ ਵੱਲੋਂ ਲਿਖੀ ਕਿਤਾਬ “ਖ਼ਾਲਿਸਤਾਨ ਵਿਰੁਧ ਸਾਜਿਸ਼” ਉੱਤੇ ਹੋਈ ਵਿਚਾਰ ਚਰਚਾ ਹੋਈ
ਸੰਯੁਕਤ ਰਾਸ਼ਟਰ ਵਲੋਂ ਮਾਨਤਾ ਪ੍ਰਾਪਤ ਸਵੈ ਨਿਰਣੇ ਦੇ ਅਧਿਕਾਰ ਨੂੰ ਹਾਸਿਲ ਕਰਨ, ਯੂ.ਏ.ਪੀ.ਏ ਵਰਗੇ ਕਾਲੇ ਕਨੂੰਨਾਂ ਦੀ ਦੁਰਵਰਤੋ,ਕਿਸਾਨ ਵਿਰੋਧੀ ਖੇਤੀ ਆਰਡੀਨੈਸਾਂ ਅਤੇ ਸਿੱਖ ਰਾਜਨੀਤਕ ਕੈਦੀਆ ਨੂੰ ਰਿਹਾ ਨਾ ਕਰਨ ਵਿਰੁੱਧ
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜੂਨ '84 ਦੇ ਸਮੂਹ ਸ਼ਹੀਦਾਂ ਦੀ ਯਾਦ ਦਿਲ ਹਿਰਦਿਆਂ ਵਿਚ ਵਸਾਉਂਦਿਆਂ ਘਰਾਂ ਵਿਚ ਬੈਠ ਕੇ ਗੁਰਬਾਣੀ ਦਾ ਪਾਠ ਕਰਨ, ਜਾਪ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: