Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੇਨਿਯਮੀਆਂ ਅਤੇ ਲਾ-ਕਾਨੂੰਨੀ ਦੀ ਕਹਾਣੀ: ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਦੇ ਕਾਨੂੰਨੀ ਪੱਖਾਂ ਦੀ ਪੜਚੋਲ

ਬੇਨਿਯਮੀਆਂ ਅਤੇ ਲਾ-ਕਾਨੂੰਨੀ ਦੀ ਕਹਾਣੀ: ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਦੇ ਕਾਨੂੰਨੀ ਪੱਖਾਂ ਦੀ ਪੜਚੋਲ

 

 

 

ਸਿੱਖ ਯੂਥ ਆਫ ਪੰਜਾਬ ਵੱਲੋਂ 3 ਅਗਸਤ 2019 ਨੂੰ ਹੁਸ਼ਿਆਰਪੁਰ ਵਿਖੇ ਪੰਜਾਬ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਇੱਕ ਵਿਚਾਰ ਚਰਚਾ ਕਰਵਾਈ ਗਈ। ਇਸ ਵਿਚਾਰ-ਚਰਚਾ ਦੌਰਾਨ ਬੋਲਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਚਰਚਾ ਕੀਤੀ ਕਿ ਕਿਵੇਂ ਇੰਡੀਅਨ ਸਟੇਟ ਵੱਲੋਂ ਪੰਜਾਬ ਦੇ ਦਰਿਆਈ ਪਾਣੀ ਨੂੰ ਲੁੱਟਣ ਲਈ ਇੰਡੀਅਨ ਕਾਨੂੰਨ ਅਤੇ ਕਾਨੂੰਨੀ ਪ੍ਰਕਿਰਿਆਵਾਂ ਨਾਲ ਖਿਲਵਾੜ ਕੀਤਾ ਗਿਆ। ਸ. ਪਰਮਜੀਤ ਸਿੰਘ ਵੱਲੋਂ ਇਸ ਸਮਾਗਮ ਵਿਚ ਕੀਤੀ ਗਈ ਤਕਰੀਰ ਅਸੀਂ ਇੱਥੇ ਸਾਂਝੀ ਕਰ ਰਹੇ ਹਾਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਗਲਬਾਤ ਵਿੱਚ ਪੰਜਾਬ ਦੇ ਦਰਿਆਈ ਪਾਣੀ, ਸਤਲੁਜ, ਸਰਸਵਤੀ ਰਿਵਾਈਵਲ ਪ੍ਰੋਜੈਕਟ, ਰਿਪੇਰੀਅਨ ਹੱਕ, ਪਾਣੀਆਂ ਦਾ ਵਿਵਾਦ, ਸੰਵਿਧਾਨਕ ਸਵਾਲ ਅਤੇ ਪੰਜਾਬ ਦੇ ਕੁਦਰਤੀ ਸਰੋਤਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ’ਤੇ ਵਿਸਥਾਰ ਨਾਲ
ਨੇੜੇ ਢੁੱਕਦੀ ਜੰਗ ਤੇ ਪੰਜਾਬ ਦੀ 2027 ਦੀਆਂ ਚੋਣਾਂ: ਸਿੱਖਾਂ ਦੀ ਸਥਿਤੀ ਕੀ ਹੈ?
ਪੱਤਰਕਾਰ ਮਨਦੀਪ ਸਿੰਘ ਨਾਲ ਆਪਣੀ ਇਸ ਖਾਸ ਗੱਲਬਾਤ ਵਿੱਚ, 'ਸਿੱਖ ਸਿਆਸਤ' ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਕਿਹਾ ਹੈ ਕਿ ਸਿੱਖਾਂ ਦੇ ਵਿਆਪਕ ਹਿੱਸਿਆਂ ਨੂੰ ਖਾਲਸਾ ਪੰਥ ਦੇ ਸਾਂਝੇ ਫੈਸਲੇ
ਬਦਲਦੇ ਕੌਮਾਂਤਰੀ ਅਤੇ ਖੇਤਰੀ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੀ ਮੌਜੂਦਾ ਸਮਾਜਿਕ ਅਤੇ ਸਿਆਸੀ ਸਥਿਤੀ ਬਾਰੇ, ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਵਿਸ਼ੇਸ਼ ਗੱਲਬਾਤ ਕੀਤੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: