Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੋਲਦਾ ਪੰਜਾਬ ਦੇ ਚੇਅਰਮੈਨ ਅਤੇ ‘ਆਪ’ ਆਗੂ ਕੰਵਰ ਸੰਧੂ ਨੂੰ ਮਿਲੀ ਅਗਾਉੂਂ ਜ਼ਮਾਨਤ

ਬੋਲਦਾ ਪੰਜਾਬ ਦੇ ਚੇਅਰਮੈਨ ਅਤੇ ‘ਆਪ’ ਆਗੂ ਕੰਵਰ ਸੰਧੂ ਨੂੰ ਮਿਲੀ ਅਗਾਉੂਂ ਜ਼ਮਾਨਤ

ਲੁਧਿਆਣਾ: ਆਮ ਆਦਮੀ ਪਾਰਟੀ ਦੇ ਆਗੂ ਕੰਵਰ ਸੰਧੂ ਨੂੰ ਅੱਜ ਲੁਧਿਆਣਾ ਦੀ ਅਦਾਲਤ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਕੰਵਰ ਸੰਧੂ ਖਿਲਾਫ ਫਾਸਟਵੇਅ ਕੰਪਨੀ ਨੇ ਮਾਣਹਾਨੀ ਦਾ ਕੇਸ ਕੀਤਾ ਹੋਇਆ ਹੈ। ਇਸ ਮਾਮਲੇ ਵਿਚ ਲੁਧਿਆਣਾ ਦੀ ਅਦਾਲਤ ਵਲੋਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ।

ਆਮ ਆਦਮੀ ਪਾਰਟੀ ਦੇ ਆਗੂ ਕੰਵਰ ਸੰਧੂ (ਫਾਈਲ ਫੋਟੋ)
ਆਮ ਆਦਮੀ ਪਾਰਟੀ ਦੇ ਆਗੂ ਕੰਵਰ ਸੰਧੂ (ਫਾਈਲ ਫੋਟੋ)

ਸੋਮਵਾਰ ਨੂੰ ਕੰਵਰ ਸੰਧੂ ਦੇ ਵਕੀਲ ਹਰਪ੍ਰੀਤ ਸੰਧੂ ਨੇ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋ ਕੇ ਐਡੀਸ਼ਨਲ ਸੈਸ਼ਨ ਜੱਜ ਜਸਪਿੰਦਰ ਸਿੰਘ ਸਾਹਮਣੇ ਪੂਰਾ ਮਾਮਲਾ ਰੱਖਿਆ ਅਤੇ ਦੱਸਿਆ ਕਿ ਸੰਧੂ ਨੇ ਜਾਣਬੁੱਧ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਨਹੀਂ ਕੀਤੀ ਬਲਕਿ ਉਹ ਤਰੀਕ ਭੁੱਲ ਗਏ ਸਨ। ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ। ਅਦਾਲਤ ਨੇ ਨਿਰੇਸ਼ ਦਿੱਤੇ ਹਨ ਕਿ ਕੰਵਰ ਸੰਧੂ ਇਕ ਹਫਤੇ ਦੇ ਅੰਦਰ ਅਦਾਲਤ ਵਿਚ ਪੇਸ਼ ਹੋਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੀਨੀਅਰ 'ਆਪ' ਆਗੂ ਅਤੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਪਿਛਲੇ ਕੁਝ ਸਮਿਆਂ 'ਚ ਪੰਜਾਬ 'ਚ ਹੋਏ ਚੋਣਵੇਂ ਕਤਲਾਂ ਦੇ ਸਬੰਧ 'ਚ ਯੂ.ਕੇ. ਦੇ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ
ਫਾਸਟਵੇ ਖਿਲਾਫ ਕਾਰਵਾਈ ਕਰਨ ਦੇ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਸੁਰ ਵੱਖੋ-ਵੱਖਰੇ ਹਨ। ਸਿੱਧੂ ਵਾਰ-ਵਾਰ ਇਹ ਕਹਿ ਕੇ ਕੈਪਟਨ ਲਈ ਔਖ ਪੈਦਾ
ਲੋਕ ਇਨਸਾਫ ਪਾਰਟੀ ਵੱਲੋਂ ਵੀਰਵਾਰ (3 ਅਗਸਤ) ਸਥਾਨਕ ਰਿਸ਼ੀ ਨਗਰ ਵਿੱਚ ਸੇਵਾ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਮੁੱਖ ਕਮਿਸ਼ਨਰ, ਕੇਂਦਰੀ ਵਸਤਾਂ ਅਤੇ ਸੇਵਾ ਕਰ ਚੰਡੀਗੜ੍ਹ ਜ਼ੋਨ ਦੇ ਨਾਂ ਇੱਕ ਮੰਗ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: