Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਤੇ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕੀਤੀ

ਬੰਦੀ ਸਿੰਘਾਂ ਤੇ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕੀਤੀ

ਪਟਨਾ ਸਾਹਿਬ: ਖਾੜਕੂ ਸਿੱਖ ਸੰਘਰਸ਼ ਵਿਚ ਪਾਏ ਯੋਗਦਾਨ ਕਾਰਨ ਲੰਮੇ ਸਮੇਂ ਤੋਂ ਇੰਡੀਆਂ ਦੀਆਂ ਜੇਲ੍ਹ ਵਿਚ ਕੈਦ ਬੰਦੀ ਸਿੰਘਾਂ ਅਤੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ “ਵਾਰਿਸ ਪੰਜਾਬ ਦੇ” ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਤੇ ਹੋਰਨਾਂ ਸਿੱਖ ਨੌਜਵਾਨਾਂ ਦੀ ਰਿਹਾਈ ਲੰਘੇ ਦਿਨ (17 ਦਸੰਬਰ, ਐਤਵਾਰ ਨੂੰ) ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਰਦਾਸ ਕੀਤੀ ਗਈ।

ਜ਼ਿਕਰਯੋਗ ਹੈ ਕਿ ਇਹ ਅਰਦਾਸ ਸਮਾਗਮ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਵੱਲੋਂ ਪੰਜ ਤਖ਼ਤ ਸਾਹਿਬਾਨ ਉੱਤੇ ਕੀਤੇ ਜਾ ਰਹੇ ਅਰਦਾਸ ਸਮਗਮਾਂ ਦੀ ਲੜੀ ਤਹਿਤ ਚੌਥਾ ਅਰਦਾਸ ਸਮਾਗਮ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ
ਪੰਥ ਸੇਵਕ ਸਖਸ਼ੀਅਤ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਮਿਤੀ ੫ ਅਕਤੂਬਰ ੨੦੨੫ ਨੂੰ ਸਵੇਰੇ ੧੦ ਵਜੇ ਤੋਂ ੧ ਵਜੇ ਤੱਕ, ਗੁਰਦੁਆਰਾ ਕਲਗੀਧਰ ਸਾਹਿਬ (ਅਰਬਨ ਅਸਟੇਟ,ਫੇਜ਼
26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਦੀ 75ਵੀ ਵਰ੍ਹੇਗੰਢ ਤੇ ਜਰਮਨੀ ਦੇ ਸੰਘਰਸ਼ਸ਼ੀਲ ਸਿੱਖਾਂ ਵੱਲੋ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਰੋਹ ਮੁਜ਼ਾਹਰਾ ਕਰਕੇ ਕਾਲਾ ਦਿਵਸ ਮਨਾਇਆ ਜਿਸ ਵਿੱਚ ਵਰਲਡ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: