Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪ ਸੂਰਤ ਸਿੰਘ ਖਾਲਸਾ ਦੀ ਹਮਾਇਤ ਵਿੱਚ ਪੰਥਕ ਕਾਨਫਰੰਸ (ਤਸਵੀਰਾਂ ਦੀ ਜ਼ੁਬਾਨੀ)

ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪ ਸੂਰਤ ਸਿੰਘ ਖਾਲਸਾ ਦੀ ਹਮਾਇਤ ਵਿੱਚ ਪੰਥਕ ਕਾਨਫਰੰਸ (ਤਸਵੀਰਾਂ ਦੀ ਜ਼ੁਬਾਨੀ)

ਹਸਨਪੁਰ (6 ਜੁਲਾਈ, 2015): ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ ਸੰਘਰਸ਼ ਕਮੇਟੀ ਵੱਲੋਂ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਲਈ ਪਿੰਡ ਹਸਨਪੁਰ ਵਿੱਚ ਇੱਕ ਪੰਥਕ ਕਾਨਫਰੰਸ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਸਿੱਖ ਜੱਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲਿਆ। ਕਾਨਫਰੰਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਗਲੀ ਰਣਨੀਤੀ ‘ਤੇ ਵਿਚਾਰ ਵਟਾਂਦਰਾ ਕਰਕੇ 10 ਜੁਲਾਈ ਨੂੰ ਲੁਧਿਆਣਾ ਬੰਦ ਰੱਖਣ ਦਾ ਐਲਾਨ ਕੀਤਾ ਗਿਆ। ਕਾਨਫਰੰਸ ਨੂੰ ਬਿਆਨ ਕਰਦੀਆਂ ਵੱਖ ਵੱਖ ਤਸਵੀਰਾਂ।

ਵੇਖੋ ਤਸਵੀਰਾਂ:

ਬਾਪੂ ਸੂਰਤ ਸਿੰਘ ਮੀਡੀਆ ਨੂੰ ਸੰਬੋਧਨ ਕਰਦੇ ਹੋਏ
ਬਾਪੂ ਸੂਰਤ ਸਿੰਘ ਮੀਡੀਆ ਨੂੰ ਸੰਬੋਧਨ ਕਰਦੇ ਹੋਏ

ਬੀਬੀ ਪ੍ਰੀਤਮ ਕੌਰ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ
ਬੀਬੀ ਪ੍ਰੀਤਮ ਕੌਰ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ

ਭਾਈ ਕੁਲਬੀਰ ਸਿੰਘ ਬੜਾਪਿੰਡ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ
ਭਾਈ ਕੁਲਬੀਰ ਸਿੰਘ ਬੜਾਪਿੰਡ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ
ਡਾ. ਗੁਰਸ਼ਰਨ ਸਿੰਘ ਢਿੱਲੋਂ ਅਤੇ ਭਾਈ ਮੋਹਕਮ ਸਿੰਘ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ
ਡਾ. ਗੁਰਸ਼ਰਨ ਸਿੰਘ ਢਿੱਲੋਂ ਅਤੇ ਭਾਈ ਮੋਹਕਮ ਸਿੰਘ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ

ਡਾ. ਮਨਜਿੰਦਰ ਸਿੰਘ ਜੰਡੀ ਵਿਚਾਰ ਸਾਂਝੇ ਕਰਦੇ ਹੋਏ
ਡਾ. ਮਨਜਿੰਦਰ ਸਿੰਘ ਜੰਡੀ ਵਿਚਾਰ ਸਾਂਝੇ ਕਰਦੇ ਹੋਏ

ਐਡਵੋਕੇਟ ਹਰਪਾਲ ਸਿੰਘ ਚੀਮਾ ਕਾਨਫਰੰਸ ਦੌਰਾਨ ਕਾਨੂੰਨੀ ਨੁਕਤੇ ਸਾਂਝੇ ਕਰਦੇ ਹੋਏ
ਐਡਵੋਕੇਟ ਹਰਪਾਲ ਸਿੰਘ ਚੀਮਾ ਕਾਨਫਰੰਸ ਦੌਰਾਨ ਕਾਨੂੰਨੀ ਨੁਕਤੇ ਸਾਂਝੇ ਕਰਦੇ ਹੋਏ

ਬਾਬਾ ਬਲਜੀਤ ਸਿੰਘ ਦਾਦੂਵਾਲ
ਬਾਬਾ ਬਲਜੀਤ ਸਿੰਘ ਦਾਦੂਵਾਲ

ਬਾਬਾ ਬਲਜੀਤ ਸਿੰਘ ਖਾਲਸਾ
ਬਾਬਾ ਬਲਜੀਤ ਸਿੰਘ ਖਾਲਸਾ

ਪੰਥਕ ਕਾਨਫਰੰਸ ਵਿੱਚ ਹਾਜ਼ਰ ਸੰਗਤਾਂ
ਪੰਥਕ ਕਾਨਫਰੰਸ ਵਿੱਚ ਹਾਜ਼ਰ ਸੰਗਤਾਂ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: