Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਗਤ ਪੁਰਨ ਸਿੰਘ ਜੀ ਦੇ ਜੀਵਣ ‘ਤੇ ਅਧਾਰਿਤ ਪੰਜਾਬੀ ਫਿਲਮ “ਏਹ ਜਨਮੁ ਤੁਮਾਰੇ ਲੇਖੇ” 30 ਜਨਵਰੀ ਨੂੰ ਹੋਵੇਗੀ ਰਿਲੀਜ਼

ਭਗਤ ਪੁਰਨ ਸਿੰਘ ਜੀ ਦੇ ਜੀਵਣ ‘ਤੇ ਅਧਾਰਿਤ ਪੰਜਾਬੀ ਫਿਲਮ “ਏਹ ਜਨਮੁ ਤੁਮਾਰੇ ਲੇਖੇ” 30 ਜਨਵਰੀ ਨੂੰ ਹੋਵੇਗੀ ਰਿਲੀਜ਼

ਅੰਮਿ੍ਤਸਰ (22 ਜਨਵਰੀ, 2015): ਆਪਣੀ ਸਾਰੀ ਜ਼ਿੰਦਗੀ ਦੁਖੀਆਂ ਦਰਦਮੰਦਾਂ ਦੇ ਲੇਖੇ ਲਾਉਣ ਵਾਲੇ ਅਤੇ ਸੇਵਾ ਦੀ ਅਤਿ ਉੱਤਮ ਮਿਸਾਲ ਪੇਸ਼ ਕਰਨ ਵਾਲੇ ਅੰਮਿ੍ਤਸਰ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦੇ ਜੀਵਨ ‘ਤੇ ਅਧਾਰਿਤ ਬਣਾਈ ਗਈ ਪੰਜਾਬੀ ਫਿਲਮ ‘ਇਹ ਜਨਮੁ ਤੁਮ੍ਹਾਰੇ ਲੇਖੇ, 30 ਜਨਵਰੀ ਨੂੰ ਜਾਰੀ ਕੀਤੀ ਜਾ ਰਹੀ ਹੈ।

ਇਸ ਫਿਲਮ ਬਾਰੇ ਗੱਲ ਕਰਦਿਆਂ ਭਗਤ ਪੂਰਨ ਸਿੰਘ ਪਿੰਗਲਵਾੜਾ ਦੀ ਮੁੱਖੀ ਡਾ: ਇੰਦਰਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਇਹ ਫਿਲਮ ਬਣਾਉਣ ਦਾ ਮਕਸਦ ਧਨ ਕਮਾਉਣਾ ਨਹੀਂ ਬਲਕਿ ਇਸ ਵਿਲਖਣ ਸਖਸ਼ੀਅਤ ਬਾਰੇ ਦੁਨੀਆਂ ਭਰ ਦੇ ਲੋਕਾਂ ਨੂੰ ਜਾਣੂ ਕਰਵਾਉਣਾ ਹੈ ।

ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਪਵਨ ਮਲਹੋਤਰਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਦਾਕਾਰ ਪਵਨ ਮਲਹੋਤਰਾ ਨੇ ਕਿਹਾ ਕਿ ਫਿਲਮ ਕੰਮ ਕਰਨਾ ਬੜਾ ਮੁਸ਼ਕਿਲ ਸੀ ਕਿਉਂਕਿ ਭਗਤ ਪੂਰਨ ਸਿੰਘ ਇਕ ਅਜਿਹੀ ਸਖਸ਼ੀਅਤ ਸਨ, ਜੋ ਭਗਤ ਦੇ ਨਾਲ ਸੰਤ ਵੀ ਸਨ।ਉਨ੍ਹਾਂ ਉਮੀਦ ਕੀਤੀ ਕਿ ਦਰਸ਼ਕ ਉਨ੍ਹਾਂ ਦਾ ਕੰਮ ਪਸੰਦ ਕਰਨਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿੰਗਲਵਾੜਾ ਅੰਮ੍ਰਿਤਸਰ ਦੇ ਬਾਨੀ ਅਤੇ ਆਪਣਾ ਸਮੁੱਚਾ ਜੀਵਨ ਦੁਖੀ ਮਾਨਵਤਾ ਨੂੰ ਸਮਰਪਿਤ ਕਰਨ ਵਾਲੀ ਮਹਾਨ ਸ਼ਖ਼ਸੀਅਤ ਭਗਤ ਪੂਰਨ ਸਿੰਘ ਦੀ ਜ਼ਿੰਦਗੀ ਉੱਪਰ ਬਣੀ ਨਵੀਂ ਪੰਜਾਬੀ ਫਿਲਮ 'ਇਹ ਜਨਮ ਤੁਮ੍ਹਾਰੇ ਲੇਖੇ'

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: