Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਗਵੰਤ ਮਾਨ ਨੇ ਮੀਡੀਆ ਨਾਲ ਦੁਰਵਿਹਾਰ ਕਰਨ ‘ਤੇ ਬਿਨਾਂ ਸ਼ਰਤ ਮਾਫੀ ਮੰਗੀ

ਭਗਵੰਤ ਮਾਨ ਨੇ ਮੀਡੀਆ ਨਾਲ ਦੁਰਵਿਹਾਰ ਕਰਨ ‘ਤੇ ਬਿਨਾਂ ਸ਼ਰਤ ਮਾਫੀ ਮੰਗੀ

ਚੰਡੀਗੜ੍ਹ: ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੀ ਬੱਸੀ ਪਠਾਣਾਂ ਰੈਲੀ ਮੰਗਲਵਾਰ ਨੂੰ ਮੀਡੀਆ ਤੋਂ ਬਿਨਾਂ ਸ਼ਰਤ ਮਾਫੀ ਮੰਗ ਲਈ ਹੈ।

ਭਗਵੰਤ ਮਾਨ (ਪੁਰਾਣੀ ਤਸਵੀਰ)
ਭਗਵੰਤ ਮਾਨ (ਪੁਰਾਣੀ ਤਸਵੀਰ)

ਮਾਨ ਨੇ ਕਿਹਾ, “ਮੈਂ ਪੱਤਰਕਾਰਾਂ ਦੇ ਤਿੱਖੇ ਸ਼ਬਦਾਂ ਤੋਂ ਖਿੱਝ ਗਿਆ ਸੀ। ਪਰ ਮੇਰਾ ਇਹ ਮਤਲਬ ਨਹੀਂ ਸੀ ਕਿ ਮੈਂ ਸਾਰੇ ਪੱਤਰਕਾਰਾਂ ਨੂੰ ਇਕੋ ਰੱਸੇ ਬੰਨ੍ਹਾ।”

ਭਗਵੰਤ ਮਾਨ ‘ਤੇ ਪੱਤਰਕਾਰਾਂ ‘ਤੇ ਹਮਲਾ ਕਰਨ ਲਈ ਭੀੜ ਨੂੰ ਭੜਕਾਉਣ ਦੇ ਦੋਸ਼ ਤਹਿਤ ਕੇਸ ਦਰਜ ਹੋਇਆ ਸੀ।

ਸਾਰੇ ਸੂਬੇ ਦੇ ਪ੍ਰੈਸ ਕਲੱਬਾਂ ਨੇ ਮਾਨ ਦੇ ਬਾਈਕਾਟ ਦਾ ਫੈਸਲਾ ਲਿਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: