Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਅਜਮੇਰ ਸਿੰਘ ਦਾ ਨਾਗਪੁਰ ਵਿਖੇ ਵਖਿਆਨ: ਸਿੱਖ ਪੰਥ ਨੂੰ ਦਰਪੇਸ਼ ਮਸਲਿਆਂ ‘ਤੇ ਸਾਡੀ ਪਹੁੰਚ ਕੀ ਹੋਵੇ?

ਭਾਈ ਅਜਮੇਰ ਸਿੰਘ ਦਾ ਨਾਗਪੁਰ ਵਿਖੇ ਵਖਿਆਨ: ਸਿੱਖ ਪੰਥ ਨੂੰ ਦਰਪੇਸ਼ ਮਸਲਿਆਂ ‘ਤੇ ਸਾਡੀ ਪਹੁੰਚ ਕੀ ਹੋਵੇ?

ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਨੇ 19 ਦਸੰਬਰ, 2016 ਨੂੰ ਨਾਗਪੁਰ ਵਿਖੇ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਜੀ ‘ਚ ਸਿੱਖ ਸੰਗਤਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਬੇਨਤੀ ਕੀਤੀ ਕਿ ਸਿੱਖਾਂ ਨੂੰ ਪੰਥਕ ਮੁੱਦਿਆਂ ‘ਤੇ ਸੰਤੁਲਿਤ ਪਹੁੰਚ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਇਤਿਹਾਸਕ ਤੱਥਾਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਗੁਰੂ ਸਾਹਿਬ ਨੇ ਸਾਨੂੰ ਸਹੀ ਨਜ਼ਰੀਆ ਅਪਨਾਉਣ ਦਾ ਤਰੀਕਾ ਸਿਖਾਇਆ ਹੈ।

ਇਹ ਵੀਡੀਓ ਰਿਕਾਰਡਿੰਗ 16 ਦਸੰਬਰ, 2016 ਨੂੰ ਸਵੇਰ ਦੇ ਦਿਵਾਨ ‘ਚ ਭਾਈ ਅਜਮੇਰ ਸਿੰਘ ਵਲੋਂ ਦਿੱਤੇ ਭਾਸ਼ਣ ਦੀ ਹੈ।

ਸਿੱਖ ਸਿਆਸਤ ਵੀਡੀਓ ਰਿਕਾਰਡਿੰਗ ਮੁਹੱਈਆ ਕਰਵਾਉਣ ਅਤੇ ਰਿਕਾਰਡਿੰਗ ਦਰਸ਼ਕਾਂ ਨਾਲ ਸਾਂਝੀ ਲਈ ਪ੍ਰਬੰਧਕਾਂ ਦਾ ਧੰਨਵਾਦ ਕਰਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ
ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਨਵਾਂ ਕਾਨੂੰਨ ਲਿਆਉਣ ਦੇ ਪ੍ਰਸਤਾਵ ਦਾ ਸਿੱਖ ਸੰਗਤ, ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੱਖਾ ਵਿਰੋਧ ਕੀਤਾ
ਭਾਰਤ ਅੰਦਰ ਸਿੱਖ ਕੌਮ ਦੀ ਸਥਿਤੀ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਮਝ (Perception) ਰਵਾਇਤੀ ਸਿੱਖ ਸੋਚਣੀ ਨਾਲੋਂ ਅਹਿਮ ਰੂਪ ਵਿਚ ਅਲੱਗ ਸੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: