Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਗਗਨਦੀਪ ਸਿੰਘ ਦਾ ਇੰਗਲੈਂਡ ਵਿਚ ਕਤਲ

ਭਾਈ ਗਗਨਦੀਪ ਸਿੰਘ ਦਾ ਇੰਗਲੈਂਡ ਵਿਚ ਕਤਲ

ਲੁਧਿਆਣਾ (27 ਫਰਵਰੀ, 2011): ਪੰਥਕ ਹਲਕਿਆਂ ਵਿਚ ਇਹ ਖਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਬੀਤੇ ਦਿਨ ਇੰਗਲੈਂਡ ਵਿਚ ਬਿਟ੍ਰਿਸ਼ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਗਗਨਦੀਪ ਸਿੰਘ ਨੂੰ ਕੁਝ ਅਣਪਛਾਤੇ ਕਾਤਲਾਂ ਨੇ ਕਤਲ ਕਰ ਦਿਤਾ। ਕਾਤਲਾਂ ਨੇ ਭਾਈ ਗਗਨਦੀਪ ਸਿੰਘ ਨੂੰ ਕਤਲ ਕਰਨ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਾਰ ਦੀ ਡਿੱਕੀ ਵਿਚ ਪਾਕੇ ਕਾਰ ਨੂੰ ਅੱਗ ਲਗਾ ਕੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ। ਕੁਝ ਸਮਾਂ ਪਹਿਲਾਂ ਭਾਈ ਸਾਹਿਬ ਦੇ ਪਿਤਾ ਜੀ ਨੂੰ ਵੀ ਜਲੰਧਰ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਭਾਈ ਗਗਨਦੀਪ ਸਿੰਘ ਲਮੇਂ ਸਮੇਂ ਤੋਂ ਕੌਮੀ ਹਕਾਂ ਲਈ ਦੇਸ਼-ਵਦੇਸ਼ ਵਿਚ ਨੌਜਵਾਨਾਂ ਨੂੰ ਲਾਮਬੰਦ ਕਰਨ ਦੇ ਗੰਭੀਰ ਉਪਰਾਲੇ ਕਰ ਰਹੇ ਸਨ, ਤੇ ਉਹ ਪੰਜਾਬ ਵਿਚ ਤੇ ਬਾਹਰਲੇ ਮੁਲਕਾਂ ਵਿਚ ਵਿਚਰ ਰਹੀਆਂ ਨੌਜਵਾਨ ਸਿੱਖ ਜਥੇਬੰਦੀਆਂ ਵਿਚ ਆਪਸੀ ਰਾਬਤਾ ਕਾਇਮ ਕਰਨ ਲਈ ਯਤਨਸ਼ੀਲ ਸਨ।

ਸ਼੍ਰੋਮਣੀ ਆਕਾਲੀ ਦਲ (ਪੰਚ ਪ੍ਰਧਾਨੀ), ਜਿਸ ਦੀ ਅਗਵਾਈ ਭਾਈ ਦਲਜੀਤ ਸਿੰਘ ਬਿੱਟੂ ਕਰ ਰਹੇ ਹਨ ਤੇ ਜੋ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਕਾ ਨਕੋਦਰ ਦੇ ਸ਼ਹੀਦਾਂ ਦੀ 31ਵੀਂ ਬਰਸੀ ਮੌਕੇ ਅਮੈਰਕਿਨ ਗੁਰਦਵਾਰਾ ਪ੍ਰਬੰਧਿਕ ਕਮੇਟੀ ਵਲੋਂ "ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖ ਪ੍ਰਤੀਕਰਮ 1986 -2017" ਵਿਸ਼ੇ 'ਤੇ ਸੈਮੀਨਾਰ 4 ਫਰਵਰੀ 2017
ਅੱਜ ਤੋਂ ਇਕੱਤੀ ਸਾਲ ਪਹਿਲਾਂ ਅੱਜ ਦੇ ਦਿਨ (4 ਫਰਵਰੀ 1986) ਪੰਜਾਬ ਪੁਲਿਸ ਅਤੇ ਭਾਰਤੀ ਸੁਰੱਖਿਆਂ ਬਲਾਂ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਸਬੰਧਿਤ ਚਾਰ ਨਿਹੱਥੇ ਗੁਰਸਿੱਖ ਨੌਜਵਾਨਾਂ ਨੂੰ ਗੋਲੀਆਂ ਮਾਰ
ਲੰਦਨ (19 ਦਸੰਬਰ, 2011): ਬੀਤੇ ਦਿਨੀਂ (13 ਦਸੰਬਰ ਨੂੰ) ਸਮੁੱਚੇ ਬਰਤਾਨੀਆ ’ਚੋਂ ਤਕਰੀਬਨ ਡੇਢ ਸੌ ਦੀ ਗਿਣਤੀ ’ਚ ਸਿੱਖ ਨੁਮਾਂਇਦਿਆਂ ਨੇ ਬਰਤਾਨੀਆ ਦੀ ਪਾਰਲੀਮੈਂਟ ਵਿਖੇ ਸਿੱਖ ਫੈਡਰੇਸ਼ਨ (ਯੂ. ਕੇ.) ਵੱਲੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: