Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਗੁਰਦੀਪ ਸਿੰਘ ਬਠਿੰਡਾ ਵੱਲੋ ਰਾਮਪੁਰਾ ਫੂਲ ਵਿਖੇ 28 ਅਤੇ 29 ਮਈ ਨੂੰ 48 ਘੰਟੇ ਦੀ ਭੁੱਖ ਹੜਤਾਲ

ਭਾਈ ਗੁਰਦੀਪ ਸਿੰਘ ਬਠਿੰਡਾ ਵੱਲੋ ਰਾਮਪੁਰਾ ਫੂਲ ਵਿਖੇ 28 ਅਤੇ 29 ਮਈ ਨੂੰ 48 ਘੰਟੇ ਦੀ ਭੁੱਖ ਹੜਤਾਲ

ਬਠਿੰਡਾ: ਯੂਨਾਇਟਿਡ ਅਕਾਲੀ ਦਲ ਦੇ ਸੀਨੀਆਰ ਆਗੂ ਗੁਰਦੀਪ ਸਿੰਘ ਬਠਿੰਡਾ, ਪੰਜਾਬ ਵਿਚ ਵਧ ਰਹੀ ਗੁੰਡਾਗਰਦੀ ਦੇ ਖਿਲਾਫ ਅਤੇ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਹੱਕੀ ਮੰਗਾਂ ਲਈ 28 ਅਤੇ 29 ਮਈ ਨੂੰ 48 ਘੰਟੇ ਲਈ ਰਾਮਪੁਰਾ ਫੂਲ ਵਿਖੇ ਭੁੱਖ ਹੜਤਾਲ ’ਤੇ ਬੈਠਣਗੇ।

ਯੂਨਾਇਟਿਡ ਅਕਾਲੀ ਦਲ ਦੇ ਸੀਨੀਆ ਆਗੂ ਗੁਰਦੀਪ ਸਿੰਘ ਬਠਿੰਡਾ (ਫਾਈਲ ਫੋਟੋ)
ਯੂਨਾਇਟਿਡ ਅਕਾਲੀ ਦਲ ਦੇ ਸੀਨੀਆ ਆਗੂ ਗੁਰਦੀਪ ਸਿੰਘ ਬਠਿੰਡਾ (ਫਾਈਲ ਫੋਟੋ)

ਯੂਨਾਇਟਿਡ ਅਕਾਲੀ ਦਲ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਯੂਨਾਇਟਿਡ ਅਕਾਲੀ ਦਲ ਦੇ ਵਪਾਰ ਮੰਡਲ ਦੇ ਪ੍ਰਧਾਨ ਸੀਤਾ ਰਾਮ ਦੀਪਕ (ਰਾਮਪੁਰਾ) ਦੀ ਦੁਕਾਨ ਉੱਪਰ ਆ ਕੇ ਗੁੰਡਿਆਂ ਵਲੋਂ ਸੱਟਾਂ ਮਾਰੀਆਂ ਗਈਆਂ ਅਤੇ ਮੈਡੀਕਲ ਰਿਪੋਰਟ ਅਨੁਸਾਰ ਦੋਸ਼ੀਆਂ ਖਿਲਾਫ 307 ਦਾ ਪਰਚਾ ਦਰਜ ਹੋਇਆ ਪ੍ਰੰਤੂ ਸਿਆਸੀ ਕਾਰਨਾਂ ਕਰਕੇ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀਆਂ ਨੂੰ ਨਾ ਗ੍ਰਿਫਤਾਰ ਕੀਤਾ ਗਿਆ ਨਾ ਹੀ ਅਦਾਲਤ ਵਿਚ ਚਲਾਨ ਪੇਸ਼ ਕੀਤਾ ਗਿਆ।

ਇਸੇ ਤਰ੍ਹਾਂ ਬਾਬਾ ਹਰਦੀਪ ਸਿੰਘ ਮਹਿਰਾਜ ਉੱਪਰ ਹਮਲਾ ਕਰਨ ਵਾਲੇ ਦੋਸ਼ੀਆਂ ਉੱਪਰ 307 ਦਾ ਪਰਚਾ ਦਰਜ ਕਰਕੇ ਕੋਈ ਕਾਰਵਾਈ ਨਹੀਂ ਕੀਤੀ, ਪ੍ਰਿੰਸੀਪਲ ਦਲਜੀਤ ਸਿੰਘ ਉਪਰ ਹਮਲਾ ਪ੍ਰੰਤੂ ਕੋਈ ਕਾਰਵਾਈ ਨਹੀਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਆਗੂ ਕੰਵਰਪਾਲ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਕਿ ਧਾਰਾ 370 ਵੱਖਵਾਦ ਵੱਲ ਤੋਰਦੀ ਸੀ ਦਾ ਹਵਾਲਾ ਦੇਂਦਿੰਆਂ ਦਸਿਆ ਕਿ ਐਲ.ਕੇ.ਅਡਵਾਨੀ ਨੇ ਆਨੰਦਪੁਰ ਸਾਹਿਬ ਮਤੇ
ਅੱਜ (7 ਨਵੰਬਰ, 2017) ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ, ਸਪੋਕਸਮੈਨ ਸਤਵਿੰਦਰ ਸਿੰਘ ਪਲਾਸੋਰ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਸਰਪ੍ਰਸਤ ਰਿਟਾਇਰਡ ਜਸਟਿਸ ਅਜੀਤ ਸਿੰਘ ਬੈਂਸ, ਖਾਲੜਾ ਮਿਸ਼ਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: