Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਹਵਾਰਾ ਦੇ ਲੱਭੇ ਨਵੇਂ ਕੇਸਾਂ ਬਾਰੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਗੱਲਬਾਤ

ਭਾਈ ਜਗਤਾਰ ਸਿੰਘ ਹਵਾਰਾ ਦੇ ਲੱਭੇ ਨਵੇਂ ਕੇਸਾਂ ਬਾਰੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਗੱਲਬਾਤ

ਚੰਡੀਗੜ੍ਹ: ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਜੇਲ੍ਹ ਰਿਕਾਰਡ ਮੁਤਾਬਕ ਭਾਈ ਜਗਤਾਰ ਸਿੰਘ ਹਵਾਰਾ ਦੇ ਲੱਭੇ ਨਵੇਂ ਕੇਸਾਂ ਬਾਰੇ ਸਿੱਖ ਸਿਆਸਤ ਨਿਊਜ਼ (SSN) ਨੂੰ ਜਾਣਕਾਰੀ ਦਿੱਤੀ। ਸਿਆਸੀ ਸਿੱਖ ਬੰਦੀਆਂ ਦੀ ਸੂਚੀ ਤਿਆਰ ਕਰਨ ਵਾਲੇ ਐਡਵੋਕੇਟ ਮੰਝਪੁਰ ਨੇ ਦੱਸਿਆ ਕਿ ਜਦੋਂ ਤੋਂ ਭਾਈ ਹਵਾਰਾ ‘ਤੇ ਇਹ ਕੇਸ ਪਾਏ ਗਏ ਹਨ ਉਦੋਂ ਤਾਂ ਹੀ ਇਸ ਕੇਸ ਵਿਚ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

On Recently Discovered Cases Against Bhai Jagtar Singh Hawara: Talk with Advo Jaspal Singh Manjhpur …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੀ 01 ਅਕਤੂਬਰ 2026 ਨੂੰ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਜਗਤਾਰ ਸਿੰਘ ‘ਜੱਗੀ’ ਜੌਹਲ ਨੂੰ ਤਿਹਾੜ ਜੇਲ੍ਹ, ਦਿੱਲੀ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: