Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Bhai Jagtar Singh Hawara

ਭਾਈ ਜਗਤਾਰ ਸਿੰਘ ਹਵਾਰਾ ਸਖਤ ਸੁਰਖਿਆ ਹੇਠ ਦਿੱਲੀ ਅਦਾਲਤ ਵਿਚ ਪੇਸ਼

ਭਾਈ ਜਗਤਾਰ ਸਿੰਘ ਹਵਾਰਾ ਸਖਤ ਸੁਰਖਿਆ ਹੇਠ ਦਿੱਲੀ ਅਦਾਲਤ ਵਿਚ ਪੇਸ਼

Bhai Jagtar Singh Hawara
ਭਾਈ ਜਗਤਾਰ ਸਿੰਘ ਹਵਾਰਾ

ਨਵੀਂ ਦਿੱਲੀ (ਨਵੰਬਰ 09, 2013): ਦਿੱਲੀ ਤੋਂ ਮਿਲੀ ਜਾਣਕਾਰੀ ਅਨੁਸਾਰ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਐਫ ਆਈ ਆਰ ਨੰ. 229/05 ਅਲੀਪੁਰ ਥਾਣਾ ਧਾਰਾ 307 ਨਾਲ ਸੰਬੰਧਤ ਮਾਮਲੇ ਵਿਚ ਭਾਰੀ ਸੁਰੱਖਿਆ ਪ੍ਰਬੰਧਾਂ ਤਹਿਤ ਦਿੱਲੀ ਦੀ ਇਕ ਅਦਾਲਤ ਵਿਚ ਸਮੇਂ ਤੋਂ ਤਕਰੀਬਨ ਦੋ ਘੰਟੇ ਦੇਰੀ ਨਾਲ ਪੇਸ਼ ਕੀਤਾ ਗਿਆ । ਜੱਜ ਦਯਾ ਪ੍ਰਕਾਸ਼ ਦੀ ਅਦਾਲਤ ਵਿਚ ਭਾਈ ਹਵਾਰਾ ਦੇ ਵਕੀਲ ਮਨਿੰਦਰ ਸਿੰਘ ਨੇ ਗਵਾਹਾਂ ਨਾਲ ਤਕਰੀਬਨ ਇਕ ਘੰਟੇ ਤਕ ਸਵਾਲ-ਜਵਾਬ ਕੀਤੇ। ਇਸ ਮਾਮਲੇ ਦੀ ਅਗਲੀ ਸੁਣਵਾਈ 12 ਅਤੇ 13 ਦਸੰਬਰ ਨੂੰ ਹੋਵੇਗੀ ।

ਪੇਸ਼ੀ ਉਪਰੰਤ ਭਾਈ ਜਗਤਾਰ ਸਿੰਘ ਹਵਾਰਾ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਸਿੱਖ ਕੌਮ ਨੂੰ ਬਹੁਤ ਹੀ ਸੁਚੇਤ ਹੁਦਿੰਆਂ ਹੋਇਆ ਅਪਣੇ ਵੋਟਾਂ ਦੀ ਵਰਤੋਂ ਕਰਨੀ ਚਾਹੀਦੀ ਹੈ । ਹੁਣ ਸਮਾਂ ਆ ਗਿਆ ਹੈ ਸਾਨੂੰ ਅਪਣੇ ਸੁਚਜੇ ਲੀਡਰਾਂ ਦੀ ਪਹਿਚਾਣ ਕਰਨ ਦਾ। ਸਮੂਹ ਕੌਮ ਦਾ ਫਰਜ ਬਣਦਾ ਹੈ ਕਿ ਕੌਮੀ ਦਰਦ ਅਤੇ ਸਾਫ ਸੁੱਥਰਾ ਉਚਾ ਕਿਰਦਾਰ ਰਖਣ ਵਾਲੇ ਉਮੀਦਵਾਰਾਂ ਦਾ ਸਾਥ ਦੇਣ ਨਾ ਕਿ ਨਸ਼ੇ ਦੀ ਵਰਤੋਂ ਕਰ ਅਤੇ ਕਰਵਾ ਰਹੇ ਲੀਡਰਾਂ ਦਾ ।

ਜਾਣਕਾਰੀ ਅਨੁਸਾਰ ਅੱਜ ਅਦਾਲਤ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲਣ ਵਾਸਤੇ ਭਾਈ ਹਰਪਾਲ ਸਿੰਘ ਚੀਮਾ, ਭਾਈ ਗੁਰਚਰਨ ਸਿੰਘ, ਭਾਈ ਹਰਪ੍ਰੀਤ ਸਿੰਘ ਰਾਣਾਂ ਅਤੇ ਹੋਰ ਕਾਫੀ ਸਿੱਖ ਹਾਜਿਰ ਸਨ।

ਉਕਤ ਖਬਰ ਅੰਗਰੇਜ਼ੀ ਵਿਚ ਪੜ੍ਹਨ ਲਈ ਦੇਖੋ:

Jagtar Singh Hawara presented before Delhi court in tight security

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੱਜ ਲੁਧਿਆਣੇ ਦੀ ਵਧੀਕ ਸੈਸ਼ਨ ਜੱਜ ਸ੍ਰੀਮਤੀ ਅੰਜਨਾ ਦੀ ਅਦਾਲਤ ਵਲੋਂ ਕੇਂਦਰੀ ਜੇਲ੍ਹ ਤਿਹਾੜ ਨੰ. 3, ਨਵੀਂ ਦਿੱਲੀ ਵਿਚ ਨਜਰਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ 1 ਦਸੰਬਰ, 2018 ਨੂੰ ਅਦਾਲਤ
ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ 'ਤੇ 22 ਸਾਲ ਪੁਰਾਣੇ, 1995 ਦੇ ਮੁਕੱਦਮੇ 'ਚ ਲੁਧਿਆਣਾ ਦੀ ਇਕ ਅਦਾਲਤ ਵਿਚ ਕੱਲ੍ਹ (20 ਨਵੰਬਰ, 2017) ਅਦਾਲਤੀ ਕਾਰਵਾਈ ਸ਼ੁਰੂ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਆਗੂ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਹਾਲੇ ਤਕ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ
ਚੰਡੀਗੜ੍ਹ (28 ਅਕਤੂਬਰ, 2013): ਹਾਲ ਵਿਚ ਹੀ ਅਖਬਾਰੀ ਖਬਰਾਂ ਵਿਚ ਇਹ ਗੱਲ ਨਸ਼ਰ ਹੋਈ ਹੈ ਕਿ ਚੰਡੀਗੜ੍ਹ ਸਥਿਤ ਬੁੜੈਲ ਜੇਲ੍ਹ ਦੀ ਜਿਸ ਚੱਕੀ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: