Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਢੱਡਰੀਆਂਵਾਲਿਆਂ ‘ਤੇ ਹਮਲੇ ਦੇ ਸਬੰਧ ਵਿਚ 4 ਬੰਦਿਆਂ ਦਾ 4 ਦਿਨ ਦਾ ਪੁਲਿਸ ਰਿਮਾਂਡ

ਭਾਈ ਢੱਡਰੀਆਂਵਾਲਿਆਂ ‘ਤੇ ਹਮਲੇ ਦੇ ਸਬੰਧ ਵਿਚ 4 ਬੰਦਿਆਂ ਦਾ 4 ਦਿਨ ਦਾ ਪੁਲਿਸ ਰਿਮਾਂਡ

ਲੁਧਿਆਣਾ: ਲੁਧਿਆਣਾ ਪੁਲਿਸ ਨੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ‘ਤੇ ਹਮਲੇ ਦੇ ਸਬੰਧ ਵਿਚ 4 ਬੰਦੇ ਫੜੇ ਹਨ। ਉਨ੍ਹਾਂ ਨੂੰ ਜੱਜ ਸਾਹਮਣੇ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।

ਗ੍ਰਿਫਤਾਰ ਵਿਅਕਤੀਆਂ ਮਨਜੀਤ ਸਿੰਘ ਧਰਮਪੁਰਾ ਜ਼ਿਲ੍ਹਾ ਲੁਧਿਆਣਾ, ਗਗਨਦੀਪ ਸਿੰਘ ਪਿੰਡ ਛੰਦੜਾਂ, ਸਾਹਨੇਵਾਲ, ਜਸਪ੍ਰੀਤ ਸਿੰਘ ਪਿੰਡ ਛੰਦੜਾਂ, ਹਰਦੀਪ ਸਿੰਘ ਪਿੰਡ ਕੋਹਾੜ ਨੇੜੇ ਮਲੇਰਕੋਟਲਾ ਨੂੰ 4 ਦਿਨ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

ਹੋਰ ਜਾਣਕਾਰੀ ਦੀ ਉਡੀਕ ਹੈ।

ਵਧੇਰੇ ਜਾਣਕਾਰੀ ਲਈ ਪੜ੍ਹੋ: ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਜਾਨਲੇਵਾ ਹਮਲਾ; 1 ਮੌਤ, ਕਈ ਜਖਮੀ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

• ਉੱਤਰ ਪ੍ਰਦੇਸ਼ ਦੇ ਪੀਲੀਭੀਤ ਦੇ ਗੁਰਦੁਆਰਾ ਕੀਰਤਪੁਰ ਸਾਹਿਬ ਤੋਂ ਨਗਰ ਕੀਰਤਨ ਕੱਢਣ 'ਤੇ ਉੱਤਰ ਪ੍ਰਦੇਸ਼ ਪੁਲਿਸ ਨੇ 55 ਸਿੱਖਾਂ ਉਪਰ ਕੇਸ ਦਰਜ ਕੀਤਾ • ਠਾਣੇਦਾਰ ਸੰਜੀਵ ਕੁਮਾਰ ਉਪਾਧਿਆਏ ਨੇ
ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਹਾਈਕੋਰਟ ਨੇ ਸ਼ਨੀਵਾਰ ਨੂੰ ਖਾਰਜ ਕਰ ਦਿੱਤਾ ਹੈ। ਭਾਈ ਢੱਡਰੀਆਂਵਾਲਿਆਂ ਵਲੋਂ ਦਮਦਮੀ ਟਕਸਾਲ (ਮਹਿਤਾ)

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: