Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਧਿਆਨ ਸਿੰਘ ਮੰਡ ਨੂੰ ਜੇਲ੍ਹ ਭੇਜਿਆ

ਭਾਈ ਧਿਆਨ ਸਿੰਘ ਮੰਡ ਨੂੰ ਜੇਲ੍ਹ ਭੇਜਿਆ

ਫ਼ਿਰੋਜਪੁਰ: ਭਾਈ ਧਿਆਨ ਸਿੰਘ ਮੰਡ ਨੂੰ 7 ਦਿਨ ਲਈ ਕੇਂਦਰੀ ਜੇਲ੍ਹ ਫ਼ਿਰੋਜਪੁਰ ਭੇਜ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਭਾਈ ਧਿਆਨ ਸਿੰਘ ਮੰਡ ਨੂੰ ਸ਼ਨੀਵਾਰ ਸ਼ਾਮ ਉਪ ਮੰਡਲ ਮੈਜਿਸਟਰੇਟ ਫ਼ਿਰੋਜਪੁਰ ਸੰਦੀਪ ਸਿੰਘ ਗੜਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੋਂ ਭਾਈ ਮੰਡ ਨੂੰ 7 ਦਿਨ ਲਈ ਕੇਂਦਰੀ ਜੇਲ੍ਹ ਫ਼ਿਰੋਜਪੁਰ ਭੇਜ ਦਿੱਤਾ ਗਿਆ।

ਭਾਈ ਧਿਆਨ ਸਿੰਘ ਮੰਡ ਅਕਾਲ ਤਖ਼ਤ ਸਾਹਮਣੇ ਮੀਡੀਆ ਨੂੰ ਸੰਬੋਧਿਤ ਹੁੰਦੇ ਹੋਏ (ਫਾਈਲ ਫੋਟੋ)
ਭਾਈ ਧਿਆਨ ਸਿੰਘ ਮੰਡ ਅਕਾਲ ਤਖ਼ਤ ਸਾਹਮਣੇ ਮੀਡੀਆ ਨੂੰ ਸੰਬੋਧਿਤ ਹੁੰਦੇ ਹੋਏ (ਫਾਈਲ ਫੋਟੋ)

ਸਬੰਧਤ ਖਬਰਾਂ: ਭਾਈ ਧਿਆਨ ਸਿੰਘ ਮੰਡ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਘੱਲੂਘਾਰਾ ਦਿਹਾੜੇ ਦੇ ਸਬੰਧ ਵਿਚ ਪੰਜਾਬ ਭਰ ਵਿਚ ਸਿੱਖ ਆਗੂਆਂ ਦੀਆਂ ਗ੍ਰਿਫਤਾਰੀਆਂ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰੂ ਸਾਹਿਬ ਦੀ ਬੇਅਦਬੀ ਸਿੱਖ ਲਈ ਅਸਹਿ ਪੀੜ ਹੈ। ਇਸ ਪੀੜ ਨਾਲ ਵਲੂੰਧਰਿਆ ਸਿੱਖ ਮਨ ਲਾਵੇ ਦੇ ਉਝਾਲ ਵਾਙ ਪਰਗਟ ਹੁੰਦਾ ਹੈ। ਇਸ ਸਮੁੱਚੀ ਹਾਲਤ ਨੂੰ ਸਿੱਖਾਂ ਦੀ ਅੰਦਰੂਨੀ ਅਤੇ
ਲੰਘੇ ਦਿਨ (8 ਮਈ ਨੂੰ) ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ "ਬਰਗਾੜੀ ਮੋਰਚੇ" ਦੇ ਨਾਂ ਹੇਠ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਰੁਧ 'ਰੋਸ ਮਾਰਚ' ਕੀਤਾ ਗਿਆ।
2015 ਸਰਬੱਤ ਖਾਲਸਾ ਦੇ ਪ੍ਰਬੰਧਕਾਂ ਵਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੇ ਦੁਹਰਾਇਆ ਹੈ ਕਿ ਜੇਕਰ ਕੈਪਟਨ ਸਰਕਾਰ ਨੇ 15 ਫਰਵਰੀ
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਾਕਾ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਜਾਵਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਰਗਾੜੀ ਵਿਖੇ ਇਨਸਾਫ ਮੋਰਚਾ ਲਾਉਣ ਵਾਲੀਆਂ ਕੁਝ ਧਿਰਾਂ ਵਲੋਂ ਅਨੰਦਪੁਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: