Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਬਲਦੀਪ ਸਿੰਘ ਨੇ ਕੀਤਾ ਖਡੂਰ ਸਾਹਿਬ ਤੋਂ ਜਿਮਨੀ ਚੋਣ ਲੜਨ ਦਾ ਐਲਾਨ

ਭਾਈ ਬਲਦੀਪ ਸਿੰਘ ਨੇ ਕੀਤਾ ਖਡੂਰ ਸਾਹਿਬ ਤੋਂ ਜਿਮਨੀ ਚੋਣ ਲੜਨ ਦਾ ਐਲਾਨ

ਚੰਡੀਗੜ੍ਹ: 2014 ਦੀਆਂ ਲੋਕ ਸਭਾ ਚੌਣਾਂ ਆਪ ਪਾਰਟੀ ਵੱਲੋਂ ਲੜ ਚੁੱਕੇ ਭਾਈ ਬਲਦੀਪ ਸਿੰਘ ਵੱਲੋਂ ਇਸ ਵਾਰ ਸਵਰਾਜ ਅਭਿਆਨ ਨਾਲ ਮਿਲ ਕੇ ਖਡੂਰ ਸਾਹਿਬ ਦੀ ਜਿਮਨੀ ਚੋਣ ਲੜ੍ਹਨ ਦਾ ਐਲਾਨ ਕੀਤਾ ਗਿਆ ਹੈ।

ਭਾਈ ਬਲਦੀਪ ਸਿੰਘ ਨੇ ਕੀਤਾ ਖਡੂਰ ਸਾਹਿਬ ਤੋਂ ਜਿਮਨੀ ਚੋਣ ਲੜਨ ਦਾ ਐਲਾਨ
ਭਾਈ ਬਲਦੀਪ ਸਿੰਘ ਨੇ ਕੀਤਾ ਖਡੂਰ ਸਾਹਿਬ ਤੋਂ ਜਿਮਨੀ ਚੋਣ ਲੜਨ ਦਾ ਐਲਾਨ

ਸਵਰਾਜ ਅਭਿਆਨ ਦੇ ਆਗੂ ਪ੍ਰੋ. ਮਨਜੀਤ ਸਿੰਘ ਵੱਲੋਂ ਅੱਜ ਪ੍ਰੈਸ ਕਾਨਫਰੰਸ ਦੌਰਾਨ ਇਸ ਗੱਲ ਦਾ ਐਲਾਨ ਕੀਤਾ ਗਿਆ ਪਰ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਹ ਚੋਣ ਭਾਈ ਬਲਦੀਪ ਸਿੰਘ ਵੱਲੋਂ ਅਜਾਦ ਉਮੀਦਵਾਰ ਦੇ ਤੌਰ ਤੇ ਲੜੀ ਜਾਵੇਗੀ।

ਭਾਈ ਬਲਦੀਪ ਸਿੰਘ ਨੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਈ ਪੰਥਕ ਧਿਰਾਂ ਵੱਲੋਂ ਵੀ ਸਮਰਥਨ ਦਾ ਭਰੋਸਾ ਦਿੱਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਯੋਗੇਂਦਰ ਯਾਦਵ ਦੇ ਸਵਰਾਜ ਅਭਿਆਨ ਦੇ ਪੰਜਾਬ ਯੂਨਿਟ ਵੱਲੋਂ ਬਣਾਈ ਸਵਰਾਜ ਪਾਰਟੀ ਨੂੰ ‘ਆਪ’ ਦੇ ਦੋ ਸਾਂਸਦਾ ਨੇ ਸਮਰਥਨ ਦਿੱਤਾ ਹੈ। ਇਸ ਸਮਰਥਨ ਦਾ ਆਡੀਓ ਤੇ ਵੀਡੀਓ ਸਬੂਤ ਵੀ ਮੌਜੂਦ
ਪੰਜਾਬ ਵਿਚ ਪਾਰਟੀ ਦੇ ਐਲਾਨ ਦੇ ਪਹਿਲੇ ਹੀ ਦਿਨ ਸਵਰਾਜ ਪਾਰਟੀ ਵਿਵਾਦਾਂ ਵਿਚ ਘਿਰ ਗਈ ਹੈ। ਯੋਗੇਂਦਰ ਯਾਦਵ ਨੇ ਨਵੀਂ ਪਾਰਟੀ ਨਾਲ ਆਪਣਾ ਸਬੰਧ ਤੋੜ ਲਿਆ ਹੈ। ਅਸਲ ਵਿਚ ਆਮ
ਖਡੂਰ ਸਾਹਿਬ ਦੀ ਉੱਪ ਚੋਣ ਲਈ ਅਜ਼ਾਦ ਉਮੀਦਵਾਰ ਵਜੋਂ ਭਾਈ ਬਲਦੀਪ ਦੇ ਕਾਗਜ਼ ਰੱਦ ਹੋਣ ‘ਤੇ ਅੰਮਿ੍ਤਸਰ ਵਿਖੇ ਪੱਤਰਕਾਰ ਮਿਲਣੀ ਦੌਰਾਨ ਭਾਈ ਬਲਦੀਪ ਸਿੰਘ ਨੇ ਇਸ ਸਬੰਧੀ ਬਾਦਲ ਸਰਕਾਰ ਨੂੰ
ਆਜ਼ਾਦ ਤੌਰ ਤੇ ਖਡੂਰ ਸਾਹਿਬ ਜ਼ਿਮਨੀ ਚੋਣ ਲੜਨ ਲਈ ਮੈਦਾਨ ਵਿੱਚ ਆਏ ਆਮ ਆਦਮੀ ਪਾਰਟੀ ਤੋਂ ਬਾਗੀ ਹੋਏ ਭਾਈ ਬਲਦੀਪ ਸਿੰਘ ਦੇ ਨਾਮਜ਼ਾਦਗੀ ਕਾਗਜ਼ ਅੱਜ ਰਿਟਰਨਿੰਗ ਅਧਿਕਾਰੀ ਅਤੇ ਐਸ.ਡੀ.ਐਮ ਰਵਿੰਦਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: