Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਬਲਵੰਤ ਸਿੰਘ ਜੀ ਰਾਜੋਆਣਾ ਨੂੰ ਅਦਾਲਤ ਵਿਚ ਮੁੜ ਪੇਸ਼ ਕੀਤਾ; ਅਗਲੀ ਪੇਸ਼ੀ 5 ਅਪ੍ਰੈਲ ਨੂੰ

ਭਾਈ ਬਲਵੰਤ ਸਿੰਘ ਜੀ ਰਾਜੋਆਣਾ ਨੂੰ ਅਦਾਲਤ ਵਿਚ ਮੁੜ ਪੇਸ਼ ਕੀਤਾ; ਅਗਲੀ ਪੇਸ਼ੀ 5 ਅਪ੍ਰੈਲ ਨੂੰ

Bhai Balwant Singh Rajoanaਪਟਿਆਲਾ (15 ਮਾਰਚ,2011): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ‘ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਧਮਾਕਾਖ਼ੇਜ਼ ਸਮਗਰੀ ਬਰਾਮਦਗੀ ਦੇ ਮਾਮਲੇ ‘ਚ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਦੀ ਅਗਲੀ ਪੇਸ਼ੀ 5 ਅਪ੍ਰੈਲ 2011 ‘ਤੇ ਪਾ ਦਿੱਤੀ ਹੈ।

ਅਦਾਲਤ ਤੋਂ ਬਾਹਰ ਆਉਂਦਿਆਂ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਪੱਤਰਕਾਰਾਂ ਨੂੰ ਆਪਣਾ ਹੱਥ ਲਿਖਤ ਪੱਤਰ ਸੌਂਪਦਿਆਂ ਕਿਹਾ ਕਿ ਅੰਮ੍ਰਿਤਸਰ ‘ਚ ਖਾੜਕੂ ਸੋਹਣ ਸਿੰਘ ਦੀ ਪੁਲਿਸ ਹਿਰਾਸਤ ‘ਚ ਹੋਈ ਮੌਤ ਲਈ ਪੰਜਾਬ ਪੁਲਿਸ ਖ਼ਿਲਾਫ਼ ਸਿੱਧੀ ਕਾਰਵਾਈ ਹੋਣੀ ਚਾਹੀਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰਨੀ ਜਥੇਦਾਰ ਬਣਾਏ ਜਾਣ ਤੋਂ ਬਾਅਦ ਬੀਤੇ ਦਿਨੀਂ ਸੱਦੀ ਗਈ ਪੰਜ ਸਿੰਘ ਸਾਹਿਬਾਨ ਦੀ ਪਹਿਲੀ ਬੈਠਕ ਵਿੱਚ ਗਿਆਨੀ ਹਰਪ੍ਰੀਤ
ਪਿਛਲੇ ਦਿਨੀ ਪਟਿਆਲਾ ਦੀ ਕੇਂਦਰੀ ਜੇਲ ਵਿੱਚ ਪੱਤਰਕਾਰ ਕੰਵਰ ਸੰਧੂ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਘਟਨਾਕ੍ਰਮ ਸਬੰਧੀ ਪੁਲਿਸ ਨੇ ਪਰਚਾ ਦਰਜ਼ ਕਰ ਲਿਆ ਹੈ।
ਅਮ੍ਰਿਤਸਰ, ਪੰਜਾਬ (6 ਅਪ੍ਰੈਲ, 2012): ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰ ਰਹੀਆਂ ਜੱਥੇਬੰਦੀਆਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਗੁਰਦਾਸਪੁਰ ਗੋਲੀ ਕਾਂਡ ਸਬੰਧੀ ਪੜਤਾਲੀਆ ਰਿਪੋਰਟ ਜਾਰੀ ਕਰਦਿਆਂ ਕਿਹਾ
ਲੁਧਿਆਣਾ (29 ਮਾਰਚ, 2012 - ਸਿੱਖ ਸਿਆਸਤ): ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਉੱਤੇ ਰੋਕ ਪੰਥ ਦੇ ਏਕੇ ਅਤੇ ਸੰਗਤਾਂ ਦੀਆਂ ਅਰਦਾਸਾਂ ਕਾਰਨ ਹੀ ਸੰਭਵ ਹੋ ਸਕੀ ਹੈ ਪਰ ਇਹ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: