Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕੀਤੀ; ਵਾਪਸ ਜੇਲ੍ਹ ਪਹੁੰਚੇ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕੀਤੀ; ਵਾਪਸ ਜੇਲ੍ਹ ਪਹੁੰਚੇ

ਪਟਿਆਲਾ: ਬੇਅੰਤ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ।

ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਨਾਲ ਰਜਿੰਦਰਾ ਹਸਪਤਾਲ ‘ਚ ਮੁਲਾਕਾਤ ਕਰਕੇ ਭਾਈ ਰਾਜੋਆਣਾ ਨੂੰ ਭਰੋਸਾ ਦਿਵਾਇਆ ਕਿ ਭਾਰਤ ਦੇ ਰਾਸ਼ਟਰਪਤੀ ਕੋਲ ਪਾਈ ਸੰਵਿਧਾਨਕ ਪਟੀਸ਼ਨ ਬਾਰੇ ਜਲਦ ਫੈਸਲਾ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਚਾਰਾਜੋਈ ਕਰੇਗੀ। ਪ੍ਰੋ. ਬਡੂੰਗਰ ਦੇ ਭਰੋਸਾ ਦੇਣ ਤੋਂ ਬਾਅਦ ਭਾਈ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਖਰਮ ਕਰ ਦਿੱਤੀ।

balwant-singh-rajoana
ਭਾਈ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕੀਤੀ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: