Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਬਲਵੰਤ ਸਿੰਘ ਰਾਜੋਆਣਾ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਦਾਖਲ

ਭਾਈ ਬਲਵੰਤ ਸਿੰਘ ਰਾਜੋਆਣਾ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਦਾਖਲ

ਪਟਿਆਲਾ ( 7 ਅਕਤੂਬਰ ): ਸਿੱਖ ਸਿਆਸੀ ਕੈਦੀ ਭਾਈ ਬਲਵੰਤ ਸਿੰਘ ਰਾਜੋਆਨਾ ਜੋ ਸਾਬਕਾ ਮੁੱਖ ਮੰਤਰੀ ਸ: ਬੇਅੰਤ ਸਿੰਘ ਦੇ ਕਤਲ ਕੇਸ ‘ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਨੂੰ ਅੱਜ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਢਿੱਡ ਵਿੱਚ ਤਕਲੀਫ ਕਾਰਣ ਹਿਸਪਤਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਭਾਈ ਬਲਵੰਤ ਸਿੰਘ ਰਾਜੋਆਣਾ
ਭਾਈ ਬਲਵੰਤ ਸਿੰਘ ਰਾਜੋਆਣਾ

ਇਸ ਗੱਲ ਦੀ ਪੁਸ਼ਟੀ ਰਾਜਿੰਦਰਾ ਹਸਪਤਾਲ ਦੇ ਸਿਹਤ ਨਿਗਰਾਨ ਡਾ: ਬੀ.ਐਲ. ਭਾਰਦਵਾਜ ਨੇ ਕੀਤੀ ਹੈ । ਉਨ੍ਹਾਂ ਦੱਸਿਆ ਕਿ ਭਾਈ ਰਾਜੋਆਣਾ ਨੂੰ ਉਲਟੀਆਂ, ਪੇਟ ਖ਼ਰਾਬ ਤੇ ਪੇਟ ਦਰਦ ਕਾਰਨ ਇੱਥੇ ਦਾਖ਼ਲ ਕਰਵਾਇਆ ਗਿਆ ਹੈ ।

ਹਾਲ ਦੀ ਘੜੀ ਉਨ੍ਹਾਂ ਨੂੰ ਐਮਰਜੈਂਸੀ ਵਿਭਾਗ ‘ਚ ਰੱਖਿਆ ਗਿਆ ਹੈ ਜਿੱਥੇ ਉਸ ਦੀ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਵੀ ਭਾਈ ਰਾਜੋਆਣਾ ਨੂੰ ਇੱਥੇ ਜਾਂਚ ਲਈ ਲਿਆਂਦਾ ਗਿਆ ਸੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: