Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਮਨਧੀਰ ਸਿੰਘ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

ਭਾਈ ਮਨਧੀਰ ਸਿੰਘ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

ਭਾਈ ਮਨਧੀਰ ਸਿੰਘ ( ਫਾਇਲ ਫੋਟੋ)
ਭਾਈ ਮਨਧੀਰ ਸਿੰਘ ( ਫਾਇਲ ਫੋਟੋ)

ਲੁਧਿਆਣਾ ( 8 ਜਨਵਰੀ, 2015): ਸਿੱਖ ਹਿੱਤਾਂ  ਦੀ ਪੈਰਵੀ ਕਰਨ ਵਾਲੇ ਲੁਧਿਆਣਾ ਵਕੀਲ ਸ੍ਰ. ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂ ਦੱਸਿਆਂ ਕਿ ਭਾਈ ਮਨਧੀਰ ਸਿੰਘ ਪੁੱਤਰ ਸ੍ਰ,. ਰਵਾਲ ਸਿੰਘ ਵਾਸੀ ਪਿੰਡ ਗਰੀ ਕਾਨੂਗੋ, ਪੁਲਿਸ ਥਾਣਾ ਬਲਾਚੌਰ, ਜਿਲਾ ਨਵਾਂਸ਼ਹਿਰ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਸਿੱਖ ਨੌਜੁਆਨ ਆਗੂ ਭਾਈ ਮਨਧੀਰ ਸਿੰਘ ਨੂੰ ਬਲਾਚੌਰ ਪੁਲਿਸ ਵੱਲੋਂ 7 ਜਨਵਰੀ ਦੀ ਪਿੱਛਲੀ ਰਾਤ ਨੂੰ ਤਕਰੀਬਨ ਰਾਤ 11.15 ‘ਤੇ ਬਲਾਚੌਰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਇਹ ਖ਼ਬਰ ਲਿਖੇ ਜਾਣ ਤੱਕ ਹੋਰ ਜਾਣਕਾਰੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਸਿੱਖ ਇਤਿਹਾਸ ਵਿੱਚ ਤੀਜੇ ਘੱਲੂਘਾਰੇ ਵਜੋਂ ਯਾਦ ਕੀਤੇ ਜਾਦੇ ੧੯੮੪ ਦੇ ਘਟਨਾਕ੍ਰਮ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਮਿਤੀ 2 ਨਵੰਬਰ 2025 ਨੂੰ ਤਖਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: