Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਮਲਕੀਤ ਸਿੰਘ ਦੀ ਮ੍ਰਿਤਕ ਦੇਹ ਕੱਲ ਅੰਮ੍ਰਿਤਸਰ ਪਹੁੰਚੇਗੀ

ਭਾਈ ਮਲਕੀਤ ਸਿੰਘ ਦੀ ਮ੍ਰਿਤਕ ਦੇਹ ਕੱਲ ਅੰਮ੍ਰਿਤਸਰ ਪਹੁੰਚੇਗੀ

ਭਾਈ ਮਲਕੀਤ ਸਿੰਘ ਆਪਣੇ ਪਰਿਵਾਰ ਨਾਲ ( ਫਾਈਲ ਫੋਟੋ)
ਭਾਈ ਮਲਕੀਤ ਸਿੰਘ ਆਪਣੇ ਪਰਿਵਾਰ ਨਾਲ ( ਫਾਈਲ ਫੋਟੋ)

ਬਟਾਲਾ( 17 ਅਪ੍ਰੈਲ, 2015): ਭਾਈ ਮਲਕੀਤ ਸਿੰਘ ਰਾਗੀ ਦੀ ਮ੍ਰਿਤਕ ਦੇਹ ਗੁਰੂ ਰਾਮਦਾਸ ਹਵਾਈ ਅੱਡੇ ‘ਤੇ 18 ਅਪ੍ਰੈਲ ਨੂੰ ਸਵੇਰੇ ਅੰਮ੍ਰਿਤ ਵੇਲੇ ਪਹੰਚੇਗੀ।ਉਨ੍ਹਾਂ ਦੀ ਦੇਹ ਦਾ ਸਸਕਾਰ ਬਟਾਲਾ ਵਿੱਚ ਬਾਰਿੰਗ ਕਾਲਜ਼ ਨੇੜੇ ਹੋਵੇਗਾ ਅਤੇ ਅੰਤਿਮ ਅਰਦਾਸ 21 ਅਪ੍ਰੈਲ ਨੂੰ ਗੁਰਦੁਆਰਾ ਸਤਿਕਾਰੀਆਂ ਬਟਾਲਾ ਵਿਖੇ ਹੋਵੇਗੀ।

ਵਰਨਣਯੋਗ ਹੈ ਕਿ ਭਾਈ ਮਲਕੀਤ ਸਿੰਘ ਜੀ ਨਿਊਯਾਰਕ ਦੇ ਗੁਰਦੁਆਰਾ ਰਿਚਮੰਡ ਹਿੱਲ ਵਿਖੇ ਕੀਰਤਨ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ।ਉਹ ਆਪਣੇ ਪਿੱਛੇ ਆਪਣੀ ਪਤਨੀ ਸਮੇਤ 8 ਅਤੇ 3 ਸਾਲ ਦੀਆਂ ਦੋ ਧੀਆਂ ਛੱਡ ਗਏ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖ਼ਾਲਸਾ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਾਲੇ ਪਾਰਲੀਮੈਂਟ ਦੇ ਬਾਹਰ ਹੋਈ ਸ਼ਬਦੀ ਜੰਗ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਿੱਖ
ਸਿੱਖ ਸੰਘਰਸ਼ ਦੇ ਉੱਘੇ ਅਤੇ ਜੁਝਾਰੂ ਆਗੂ ਭਾਈ ਪਰਮਜੀਤ ਸਿੰਘ ਪੰਜਵੜ ਦੇ ਦੂਸਰੇ ਸ਼ਹੀਦੀ ਸਮਾਗਮਾਂ ਸਬੰਧੀ ਬਠਿੰਡਾ
ਸਿੱਖ ਸੰਘਰਸ਼ ਦੇ ਉੱਘੇ ਅਤੇ ਜੁਝਾਰੂ ਆਗੂ ਭਾਈ ਪਰਮਜੀਤ ਸਿੰਘ ਪੰਜਵੜ ਦੇ ਦੂਸਰੇ ਸ਼ਹੀਦੀ ਸਮਾਗਮਾਂ ਸਬੰਧੀ ਬਠਿੰਡਾ
ਪੱਤਰਕਾਰ ਮਨਦੀਪ ਸਿੰਘ ਨੇ ਬਦਲ ਰਹੇ ਕੌਮਾਂਤਰੀ ਹਾਲਾਤ ਦੇ ਮੱਦੇਨਜ਼ਰ ਸਿੱਖਾਂ ਦੇ ਸਨਮੁਖ ਉੱਭਰ ਰਹੀਆਂ ਚੁਣੌਤੀਆਂ ਅਤੇ ਸੰਭਾਵਨਾਵਾਂ ਬਾਰੇ ਪੰਥ ਸੇਵਕ ਜਥਾ ਦੋਆਬਾ ਦੇ ਸੇਵਾਦਾਰ ਭਾਈ ਮਨਧੀਰ ਸਿੰਘ ਨਾਲ ਖਾਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: