Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਮਹਾਰਾਜ ਸਿੰਘ ਦੇ ਜੀਵਨ ਅਤੇ ਸੰਘਰਸ਼ ਬਾਰੇ ਹਾਰਬਰ ਪੁਆਇੰਟ, ਸਿੰਗਾਪੁਰ ‘ਚ ਵਿਸ਼ੇਸ਼ ਗੱਲਬਾਤ

ਭਾਈ ਮਹਾਰਾਜ ਸਿੰਘ ਦੇ ਜੀਵਨ ਅਤੇ ਸੰਘਰਸ਼ ਬਾਰੇ ਹਾਰਬਰ ਪੁਆਇੰਟ, ਸਿੰਗਾਪੁਰ ‘ਚ ਵਿਸ਼ੇਸ਼ ਗੱਲਬਾਤ

ਚੰਡੀਗੜ੍ਹ: ਪੱਤਰਕਾਰ ਸੁਰਿੰਦਰ ਸਿੰਘ (ਬੋਲਦਾ ਪੰਜਾਬ) ਵਲੋਂ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲਿਖਾਰੀ ਭਾਈ ਅਜਮੇਰ ਸਿੰਘ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। ਜੋ ਕਿ ਗਲੋਬਰ ਪੰਜਾਬ ਚੈਨਲ ‘ਤੇ ਜਾਰੀ ਕੀਤੀ ਗਈ। ਬਰਤਾਨੀਅਤ ਦੇ ਬਸਤੀਵਾਦੀ ਰਾਜ ਦੇ ਖਿਲਾਫ ਅਤੇ ਖ਼ਾਲਸਾ ਰਾਜ ਦੀ ਆਜ਼ਾਦੀ ਲਈ ਸਿੱਖ ਅਜ਼ਾਦੀ ਘੁਲਾਟੀਏ ਭਾਈ ਮਹਾਰਾਜ ਸਿੰਘ ਦੇ ਸੰਘਰਸ਼ ਬਾਰੇ ਹਾਰਬਰ ਪੁਆਇੰਟ, ਸਿੰਗਾਪੁਰ ‘ਚ ਹੋਈ ਇਸ ਗੱਲਬਾਤ ‘ਚ ਭਾਈ ਮਹਾਰਾਜ ਸਿੰਘ ਦੇ ਜੀਵਨ ਅਤੇ ਸੰਘਰਸ਼ ‘ਤੇ ਚਾਨਣਾ ਪਾਇਆ ਗਿਆ। ਭਾਈ ਮਹਾਰਾਜ ਸਿੰਘ ਨੂੰ 9 ਜੂਨ, 1850 ਨੂੰ ਹਾਰਬਰ ਪੁਆਇੰਟ, ਸਿੰਗਾਪੁਰ ਪਹੁੰਚੇ ਸਨ।

https://youtu.be/xWfNEgzVDTU

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਅੰਦਰ ਸਿੱਖ ਕੌਮ ਦੀ ਸਥਿਤੀ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਮਝ (Perception) ਰਵਾਇਤੀ ਸਿੱਖ ਸੋਚਣੀ ਨਾਲੋਂ ਅਹਿਮ ਰੂਪ ਵਿਚ ਅਲੱਗ ਸੀ।
ਕਰਤਾਰ ਸਿੰਘ ਸਰਾਭਾ ਬਾਰੇ ਲਿਖੀਆਂ ਜ਼ਿਆਦਾਤਰ ਲਿਖਤਾਂ ਅੰਦਰ ਉਸ ਦੇ ਅਹਿਸਾਸਾਂ ਦੀ ਕੱਚੀ ਪੇਸ਼ਕਾਰੀ ਵੇਖਣ ਨੂੰ ਮਿਲਦੀ ਹੈ ਜਿਸ ਨਾਲ ਸ਼ਹੀਦ ਦਾ ਬਿੰਬ ਧੁੰਦਲਾ ਹੁੰਦਾ ਹੈ। ਜ਼ਿਆਦਾਤਰ ਲਿਖਤਾਂ ਰਾਸ਼ਟਰਵਾਦ ਦੇ
ਸੰਵਾਦ ਵੱਲੋਂ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ “ਕਿਰਤ ਅਤੇ ਪਰਵਾਸ” ਵਿਸ਼ੇ ਉੱਤੇ ਮਿਤੀ 25 ਅਗਸਤ, 2019 (ਦਿਨ ਐਤਵਾਰ) ਨੂੰ ਖਾਸ ਵਖਿਆਨ ਕਰਵਾਏ ਜਾ ਰਹੇ
2 ਦਸੰਬਰ, 2018 ਨੂੰ ਡਾ. ਭੀਮ ਰਾਓ ਅੰਬੇਡਕਰ ਦੇ "ਮਹਾਂਪਰੀਨਿਵਾਰਨ ਦਿਹਾੜੇ" ਉੱਤੇ ਐਸ.ਸੀ/ਬੀ.ਸੀ ਅਧਿਆਪਕ ਸੰਘ ਪੰਜਾਬ (ਸੰਗਰੂਰ ਇਕਾਈ) ਅਤੇ ਬੀ.ਐਸ.ਐਨ.ਐਲ ਐਸ.ਸੀ/ਬੀ.ਸੀ ਮੁਲਾਜ਼ਮ ਭਲਾਈ ਜਥੇਬੰਦੀ (ਸੰਗਰੂਰ ਇਕਾਈ) ਵੱਲੋਂ "ਡਾ. ਭੀਮ ਰਾਓ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: