Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਮੱਖਣ ਸਿੰਘ ਬੱਬਰ (ਗਿੱਲ) ਨੂੰ ਆਪਣੀ ਮਾਤਾ ਦੇ ਭੋਗ ’ਤੇ ਆਉਣ ਲਈ 21 ਦਿਨ ਦੀ ਪੈਰੋਲ ਮਿਲੀ

ਭਾਈ ਮੱਖਣ ਸਿੰਘ ਬੱਬਰ (ਗਿੱਲ) ਨੂੰ ਆਪਣੀ ਮਾਤਾ ਦੇ ਭੋਗ ’ਤੇ ਆਉਣ ਲਈ 21 ਦਿਨ ਦੀ ਪੈਰੋਲ ਮਿਲੀ

ਨਾਭਾ/ ਗੜ੍ਹਸ਼ੰਕਰ: ਭਾਈ ਮੱਖਣ ਸਿੰਘ ਬੱਬਰ ਉਰਫ ਗਿੱਲ ਨੂੰ ਉਹਨਾਂ ਦੀ ਮਾਤਾ ਦੀ ਅੰਤਮ ਅਰਦਾਸ ਵਿਚ ਸ਼ਾਮਲ ਹੋਣ ਲਈ 21 ਦਿਨ ਦੀ ਪੈਰੋਲ ਮਿਲ ਗਈ ਹੈ। ਉਨ੍ਹਾਂ ਦੀ ਮਾਤਾ ਮਨਸੋ ਕੌਰ ਦੀ ਅੰਤਮ ਅਰਦਾਸ ਉਨ੍ਹਾਂ ਦੇ ਪਿੰਡ ਨੂਰਪੁਰ ਜੱਟਾਂ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ 21 ਮਈ ਨੂੰ ਹੋਵੇਗੀ।

ਭਾਈ ਮੱਖਣ ਸਿੰਘ ਬੱਬਰ (ਗਿੱਲ) (ਫਾਈਲ ਫੋਟੋ)
ਭਾਈ ਮੱਖਣ ਸਿੰਘ ਬੱਬਰ (ਗਿੱਲ) (ਫਾਈਲ ਫੋਟੋ)

ਜ਼ਿਕਰਯੋਗ ਹੈ ਕਿ ਭਾਈ ਗਿੱਲ ਨੂੰ ਅੰਮ੍ਰਿਤਸਰ ਦੇ 2010 ਦੇ ਇਕ ਕੇਸ ਵਿਚ ਗੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਆਰ.ਡੀ.ਐਕਸ. ਦੀਆਂ ਧਾਰਾਵਾਂ ਤਹਿਤ 10 ਸਾਲ ਦੀ ਸਜ਼ਾ ਹੋਈ ਹੈ। ਹੁਣ ਭਾਈ ਮੱਖਣ ਸਿੰਘ ਮੈਕਸੀਮਮ ਸਕਿਊਰਿਟੀ ਜੇਲ੍ਹ, ਨਾਭਾ ਵਿਚ ਕੈਦ ਹਨ। ਉਨ੍ਹਾਂ ਦਾ ਕੇਸ ਹਾਈ ਕੋਰਟ ਵਿਚ ਸੁਣਵਾਈ ਅਧੀਨ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜ਼ਿਕਰਯੋਗ ਹੈ ਕਿ ਭਾਈ ਮੱਖਣ ਸਿੰਘ ਬੱਬਰ ਅਮਰੀਕਾ ਦੇ ਗ੍ਰੀਨ ਕਾਰਡ ਹੋਲਡਰ ਸਨ। ਪੰਥਕ ਜਜ਼ਬੇ ਕਾਰਨ ਸਾਰੀਆਂ ਸੁਖ ਸਹੂਲਤਾਂ ਛੱਡ ਉਹ ਸਿੱਖ ਸੰਘਰਸ਼ ਦਾ ਹਿੱਸਾ ਬਣੇ। ਉਨ੍ਹਾਂ ਦੀ ਮਾਤਾ ਨਮਿਤ
ਨਾਭਾ: ਨਾਭਾ ਦੀ ਮੈਕਸਿਮਮ ਸਕਿਓਰਟੀ ਜੇਲ ਵਿੱਚ ਨਜਰਬੰਦ ਖਾੜਕੂ ਸਿੰਘਾਂ ਵੱਲੋਂ ਬੀਤੀ 10 ਨਵੰਬਰ ਨੂੰ ਪਿੰਡ ਚੱਬਾ ਵਿਖੇ ਕਰਵਾਏ ਗਏ ਸਰਬੱਤ ਖਾਲਸਾ ਸਮਾਗਮ ਸੰਬੰਧੀ ਖਾਲਸਾ ਪੰਥ ਦਾ ਨਾ ਸੰਦੇਸ਼ ਜਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: