ਪਟਿਆਲਾ: ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਇਕ ਹੋਰ ਵੀਡੀਓ ਸੰਦੇਸ਼ ਜਾਰੀ ਕੀਤਾ ਜਿਸ ਵਿਚ ਉਨ੍ਹਾਂ ਪੰਜਾਬ ਪੁਲਿਸ ਵਲੋਂ ਹਮਲਾਵਰਾਂ ਦੀ ਪਛਾਣ ਸਬੰਧੀ ਅਪਡੇਟ ਦਿੱਤੀ।
https://www.youtube.com/watch?v=7PziC1my7zU
ਜ਼ਿਕਰਯੋਗ ਹੈ ਕਿ 17 ਮਈ 2016 ਨੂੰ ਲੁਧਿਆਣੇ ਵਿਖੇ ਉਨ੍ਹਾਂ ਦੇ ਕਾਫਲੇ ਤੇ ਹਮਲਾ ਹੋਇਆ ਸੀ ਜਿਸ ਵਿਚ ਉਨ੍ਹਾਂ ਦੇ ਜਥੇ ਦੇ ਇਕ ਸਿੰਘ ਭਾਈ ਭੁਪਿੰਦਰ ਸਿੰਘ ਢੱਕੀਵਾਲੇ ਦੀ ਮੌਤ ਹੋ ਗਈ ਸੀ।