Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਸਤਨਾਮ ਸਿੰਘ ਖੰਡਾ ਅਤੇ ਸਾਥੀ ਸਿੰਘਾਂ ਵਲੋਂ ਅਕਾਲੀ ਮੰਤਰੀ ਮਲੂਕਾ ਦੇ ਬਾਈਕਾਟ ਦਾ ਸੱਦਾ

ਭਾਈ ਸਤਨਾਮ ਸਿੰਘ ਖੰਡਾ ਅਤੇ ਸਾਥੀ ਸਿੰਘਾਂ ਵਲੋਂ ਅਕਾਲੀ ਮੰਤਰੀ ਮਲੂਕਾ ਦੇ ਬਾਈਕਾਟ ਦਾ ਸੱਦਾ

ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਅ ਚੁੱਕੇ ਪੰਜ ਸਿੰਘਾਂ ਨੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ। ਭਾਈ ਸਤਨਾਮ ਸਿੰਘ ਖੰਡਾ, ਭਾਈ ਮੇਜਰ ਸਿੰਘ, ਭਾਈ ਮੰਗਲ ਸਿੰਘ, ਭਾਈ ਤਰਲੋਕ ਸਿੰਘ ਤੇ ਭਾਈ ਸਤਨਾਮ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਰਾਮਪੁਰਾ ਫੂਲ ਵਿੱਚ ਅਕਾਲੀ ਉਮੀਦਵਾਰ ਸਿੰਕਦਰ ਸਿੰਘ ਮਲੂਕਾ ਨੂੰ ਕੋਈ ਸਹਿਯੋਗ ਨਾ ਕੀਤਾ ਜਾਵੇ।

ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਸਾਥੀ ਸਿੰਘ ਪ੍ਰੈਸ ਕਾਨਫਰੰਸ ਦੌਰਾਨ (ਫਾਈਲ ਫੋਟੋ)
ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਸਾਥੀ ਸਿੰਘ ਪ੍ਰੈਸ ਕਾਨਫਰੰਸ ਦੌਰਾਨ (ਫਾਈਲ ਫੋਟੋ)

ਜ਼ਿਕਰਯੋਗ ਹੈ ਕਿ 26 ਦਸੰਬਰ ਨੂੰ ਰਾਮਪੁਰਾ ਫੂਲ ਵਿੱਚ ਅਕਾਲੀ ਉਮੀਦਵਾਰ ਮਲੂਕਾ ਦੇ ਚੋਣ ਦਫਤਰ ਦੇ ਉਦਘਾਟਨ ਸਮੇਂ ਰਮਾਇਣ ਦੇ ਭੋਗ ਤੋਂ ਬਾਅਦ ਕੀਤੀ ਗਈ ਪ੍ਰਾਥਨਾ ਸਿੱਖਾਂ ਦੀ ਰੋਜ਼ਾਨਾ ਅਰਦਾਸ ਦੀ ਨਕਲ ਸੀ।

ਸਮਾਗਮ ਦੇ ਪੰਡਾਲ ਵਿੱਚ ਕਾਫੀ ਗਿਣਤੀ ਵਿਚ ਮੌਜੂਦ ਲੋਕਾਂ ਨੇ ਉਸ ‘ਨਕਲੀ ਅਰਦਾਸ’ ਨੂੰ ਸੁਣਿਆ। ਇਨ੍ਹਾਂ ਲੋਕਾਂ ਵਿੱਚ ਸਿਕੰਦਰ ਸਿੰਘ ਮਲੂਕਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸਤਨਾਮ ਸਿੰਘ ਭਾਈ ਰੂਪਾ ਤੋਂ ਇਲਾਵਾ ਸਿੱਖਾਂ ਸਮੇਤ ਕਰੀਬ ਹਰ ਭਾਈਚਾਰੇ ਦੇ ਲੋਕ ਸ਼ਾਮਲ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: