Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਹਵਾਰਾ ਲੁਧਿਆਣਾ ਮਾਮਲੇ ਵਿੱਚੋਂ ਬਰੀ; ਪੰਜਾਬ ਸਰਕਾਰ ਦੀ ਅਪੀਲ ਖਾਰਿਜ

ਭਾਈ ਹਵਾਰਾ ਲੁਧਿਆਣਾ ਮਾਮਲੇ ਵਿੱਚੋਂ ਬਰੀ; ਪੰਜਾਬ ਸਰਕਾਰ ਦੀ ਅਪੀਲ ਖਾਰਿਜ

ਲੁਧਿਆਣਾ : ਬੰਦੀ ਸਿੰਘਾਂ ਦੇ ਮਾਮਲਿਆਂ ਦੀ ਪੈਰਵੀ ਕਰਨ ਵਾਲੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਦਿੱਤੀ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ 30 ਦਸੰਬਰ 1995 ਨੂੰ ਦਰਜ਼ ਕੀਤੇ ਗਏ ਮੁਕਦਮੇਂ ਐਫ. ਆਈ. ਆਰ. ਨੰਬਰ 139 ਵਿੱਚ ਅਦਾਲਤ ਵੱਲੋਂ ਭਾਈ ਹਵਾਰਾ ਨੂੰ ਬਰੀ ਕਰਨ ਵਿਰੁੱਧ ਪਾਈ ਗਈ ਅਪੀਲ ਅਡੀਸ਼ਨਲ ਸੈਸ਼ਨ ਜੱਜ ਮੁਨੀਸ਼ ਅਰੋੜਾਂ ਦੀ ਅਦਾਲਤ ਵੱਲੋਂ ਖਾਰਿਜ ਕਰ ਦਿੱਤੀ ਗਈ।
ਵੀਡੀਓ ਵੇਖੋ:-

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: