Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਜਪਾ ਦੀ ਰੈਲੀਆਂ ਲਈ ਲੰਗਰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਜਾ ਰਿਹਾ ਹੈ

ਭਾਜਪਾ ਦੀ ਰੈਲੀਆਂ ਲਈ ਲੰਗਰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਜਾ ਰਿਹਾ ਹੈ

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦਿਲੀ ਦੇ ਸਕੱਤਰ ਸ. ਭਜਨ ਸਿੰਘ ਵਾਲੀਆ ਨੇ ਇਕ ਬਿਆਨ ਜਾਰੀ ਕਰ ਕੇ ਦੱਸਿਆ ਕਿ ਬਾਦਲ ਦਲ ਨੇ ਆਪਣੀ ਸਿਆਸੀ ਰੈਲੀਆਂ ਲਈ ਲੰਗਰ ਲਿਜਾਣ ਦੀ ਅਜਿਹੀ ਮਾੜੀ ਪਿਰਤ ਪਾਈ ਜੋ ਅੱਜ ਪੰਜਾਬ ਤੋਂ ਚਲ ਕੇ ਦਿੱਲੀ ਪੁੱਜ ਗਈ।

ਭਜਨ ਸਿੰਘ ਵਾਲੀਆ, ਸਕੱਤਰ; ਸ਼੍ਰੋਮਣੀ ਅਕਾਲੀ ਦਲ ਦਿੱਲੀ
ਭਜਨ ਸਿੰਘ ਵਾਲੀਆ, ਸਕੱਤਰ; ਸ਼੍ਰੋਮਣੀ ਅਕਾਲੀ ਦਲ ਦਿੱਲੀ

ਵਾਲਿਆ ਨੇ ਦੱਸਿਆ ਕਿ ਜਤਿੰਦਰ ਸਿੰਘ ਸ਼ੰਟੀ ਜਿਹੜਾ ਕਿ ਭਾਜਪਾ ਦੀ ਟਿਕਟ ’ਤੇ ਦਿੱਲੀ ਦੀ ਝਿਲਮਿਲ ਕਲੋਨੀ ਸੀਟ ਤੋਂ ਨਗਰ ਨਿਗਮ ਦੀ ਚੋਣ ਲੜ ਰਿਹਾ ਹੈ, ਦੀਆਂ ਰੈਲੀਆਂ ਲਈ ਲੰਗਰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਇਹੋ ਜਿਹੀਆਂ ਹਰਕਤਾਂ ਮਨਜਿੰਦਰ ਸਿੰਘ ਸਿਰਸਾ ਨੇ ਵੀ ਕੀਤੀ ਸੀ। ਅਤੇ ਇਹ ਮਾੜੀ ਪਿਰਤ ਹੁਣ ਰੁਕਣ ਦਾ ਨਾਂ ਨਹੀਂ ਲੈ ਰਹੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਮਾਸਟਰ ਤਾਰਾ ਸਿੰਘ ਦੇ ਨਾਮ ’ਤੇ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਉਹ ਕੱਲ੍ਹ (2 ਦਸੰਬਰ, 2017) ਸ਼੍ਰੋਮਣੀ
ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਵਿੱਚ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਚੁਣ ਲਿਆ ਗਿਆ ਅਤੇ ਕਮੇਟੀ ਉੱਤੇ ਇੱਕ ਵਾਰ ਮੁੜ ਸਰਨਾ ਧੜੇ ਦਾ ਮੁਕੰਮਲ ਕਬਜ਼ਾ ਹੋ
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਜੀ.ਐਸ.ਟੀ ਨੰਬਰ ਲੈਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ 'ਤੇ ਜੀ.ਐਸ.ਟੀ ਲਗਾਇਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: