Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਜਪਾ ਨਹੀਂ ਚਾਹੁੰਦੀ ਬੰਦੀ ਸਿੰਘਾਂ ਦੀ ਰਿਹਾਈ: ਕਮਲ ਸ਼ਰਮਾ

ਭਾਜਪਾ ਨਹੀਂ ਚਾਹੁੰਦੀ ਬੰਦੀ ਸਿੰਘਾਂ ਦੀ ਰਿਹਾਈ: ਕਮਲ ਸ਼ਰਮਾ

kamal sharma
ਕਮਲ ਸ਼ਰਮਾ

ਫਗਵਾੜਾ (9 ਜਨਵਰੀ, 2015): ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਅੱਜ ਭਾਜਪਾ ਪ੍ਰਧਾਨ ਪੰਜਾਬ ਕਮਲ ਸ਼ਰਮਾ ਨੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਬਾਰੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਰਿਹਾਈ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਉਹ ਵੀ ਰਿਹਾਈ ਦੇ ਵਿਰੁੱਧ ਹਨ।

ਸ਼ਰਮਾਂ ਦੇ ਇਸ ਬਿਆਨ ਨਾਲ ਭਾਜਪਾ ਪੰਜਾਬ ਦੇ ਆਗੂਆਂ ਵੱਲੋਂ ਪਿਛਲੇ ਸਮੇਂ ਵਿੱਚ ਭਾਈ ਗੁਰਬਖਸ਼ ਸਿੰਘ ਨੂੰ ਮਿਲਣ ਤੋਂ ਬਾਅਦ ਇਹ ਪ੍ਰਭਾਵ ਬਣਿਆ ਸੀ ਕਿ ਸ਼ਾਇਦ ਭਾਜਪਾ ਦੀ ਪੰਜਾਬ ਇਕਾਈ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿੱਚ ਹੈ, ਖਤਮ ਹੋ ਗਿਆ ਹੈ।

ਭਾਜਪਾ ਮੰਤਰੀ ਅਨਿੱਲ ਜੋਸ਼ੀ ਵੱਲੋਂ ਦਿੱਤੇ ਬਿਆਨ ਕਿ ਨਸ਼ਿਆਂ ਦਾ ਕਾਰੋਬਾਰ ਸਿਆਸੀ ਸਰਪ੍ਰਸਤੀ ਬਿਨਾਂ ਨਹੀਂ ਚੱਲਦਾ, ਬਾਰੇ ਵੀ ਸੂਬਾ ਪ੍ਰਧਾਨ ਨੇ ਜੋਸ਼ੀ ਦੇ ਬਿਆਨ ਦੀ ਪ੍ਰੋੜਤਾ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਦਲ ਖ਼ਾਲਸਾ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਾਲੇ ਪਾਰਲੀਮੈਂਟ ਦੇ ਬਾਹਰ ਹੋਈ ਸ਼ਬਦੀ ਜੰਗ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਿੱਖ
ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਅਤੇ ਓਂਟਾਰੀਓ ਗੁਰਦੁਆਰਾ ਕਮੇਟੀ ਵੱਲੋਂ ਇਕ ਸ੍ਰੀ ਅਕਾਲ ਤਖਤ ਸਾਹਿਬ ਦੀ ਸੁਤੰਤਰਤਾ ਦੀ ਮੁੜ-ਬਹਾਲੀ ਅਤੇ ਪੰਥਕ ਸੰਸਥਾਵਾਂ ਦੀ ਨਵ-ਉਸਾਰੀ ਬਾਰੇ ਇਕ ਮਹੱਤਵਪੂਰਨ ਲਿਖਤੀ ਬਿਆਨ ਜਾਰੀ ਕੀਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: