Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਜਪਾ ਯੂਨੀਵਰਸਿਟੀਆਂ ‘ਤੇ ਆਰ. ਐਸ. ਐਸ. ਦੀ ਵਿਚਾਰਧਾਰਾ ਥੋਪ ਰਹੀ ਹੈ: ਅਖਿਲੇਸ਼ ਯਾਦਵ

ਭਾਜਪਾ ਯੂਨੀਵਰਸਿਟੀਆਂ ‘ਤੇ ਆਰ. ਐਸ. ਐਸ. ਦੀ ਵਿਚਾਰਧਾਰਾ ਥੋਪ ਰਹੀ ਹੈ: ਅਖਿਲੇਸ਼ ਯਾਦਵ

ਲਖਨਊ: ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕੇਂਦਰ ਅਤੇ ਉੱਤਰ ਪ੍ਰਦੇਸ਼ ਦੀਆਂ ਭਾਜਪਾ ਸਰਕਾਰਾਂ ਉੱਤੇ ਸਿੱਖਿਆ ਅਦਾਰਿਆਂ ਵਿਚ ਰਾਸ਼ਟਰੀ ਸਵੈਸੇਵਕ ਸੰਘ (ਆਰ. ਐਸ. ਐਸ.) ਦੀ ਵਿਚਾਰਧਾਰਾ ਥੋਪਣ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਇਸ ਨਾਲ ਵਿਿਦਆਰਥੀਆਂ ਵਿਚ ਬੇਚੈਨੀ ਵਧ ਰਹੀ ਹੈ ਅਤੇ ਇਨ੍ਹਾਂ ਅਦਾਰਿਆਂ ਵਿਚ ਟਕਰਾਅ ਦਾ ਮਹੌਲ ਬਣਦਾ ਜਾ ਰਿਹਾ ਹੈ।
ਸਮਾਜਵਾਦੀ ਪਾਰਟੀ ਦੇ ਬੁਲਾਰੇ ਰਾਜੇਂਦਰ ਚੌਧਰੀ ਨੇ ਦੱਸਿਆ ਕਿ ਅਖਿਲੇਸ਼ ਯਾਦਵ ਨੇ ਸ਼ੁੱਕਰਵਾਰ (29 ਸਤੰਬਰ) ਨੂੰ ਲਖਨਊ ਵਿੱਚ ਵੱਖ-ਵੱਖ ਅਦਾਰਿਆਂ ਦੇ ਚੋਣਵੇਂ ਵਿਿਦਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸਹਮਤੀ ਦੀ ਅਵਾਜ ਨੂੰ ਦੱਬਣ ਦੀਆਂ ਕੋਸ਼ਿਸ਼ਾਂ ਨਾਲ ਵਿਿਦਆਰਥੀਆਂ ਦਾ ਮਨੋਬਲ ਢਾਹੁਣ ਦਾ ਯਤਨ ਕੀਤਾ ਜਾ ਰਿਹਾ ਹੈ।University-Students-Protest-Against-Fascism
ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਜਦੋਂ ਤੋਂ ਭਾਜਪਾ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸਿੱਖਿਆ ਅਦਾਰਿਆਂ ਦਾ ਮਾਹੌਲ ਖਰਾਬ ਹੁੰਦਾ ਜਾ ਰਿਹਾ ਹੈ।
ਅਖਿਲੇਸ਼ ਨਾਲ ਮੁਲਾਕਾਤ ਕਰਨ ਵਾਲੀਆਂ ਵਿੱਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐਨ. ਯੂ) ਅਤੇ ਦਿੱਲੀ ਯੂਨੀਵਰਸਿਟੀ ਦੇ ਵਿਿਦਆਰਥੀ ਆਗੂ ਵੀ ਸ਼ਾਮਿਲ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਬਾਦਲ ਦਲ-ਭਾਜਪਾ ਦਰਮਿਆਨ ਗੱਠਜੋੜ ਲਈ ਗੱਲਬਾਤ ਚੱਲਦੇ ਹੋਣ ਦੀਆਂ ਅਟਕਲਾਂ ਦੀ ਪੁਸ਼ਟੀ ਕਰਦਿਆਂ ਭਾਪਜਾ ਆਗੂ ਅਮਿਤ ਸ਼ਾਹ ਨੇ ਬੀਤੇ ਦਿਨ ਦਿੱਲੀ ਵਿਖੇ ਇਸ ਵਿਸ਼ੇ ਵਾਰੇ ਇਕ ਸਿੱਧੇ ਸਵਾਲ ਦੇ ਜਵਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: