Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤ ਅਤੇ ਪਾਕਿਸਤਾਨ ਦੇ ਫੌਜੀਆਂ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ

ਭਾਰਤ ਅਤੇ ਪਾਕਿਸਤਾਨ ਦੇ ਫੌਜੀਆਂ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ

ਚੰਡੀਗੜ੍ਹ:  ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ ਹਨ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ ਦੋਹਾਂ ਪਾਸਿਆਂ ਤੋਂ ਗੋਲੀ ਚੱਲ ਰਹੀ ਹੈ।
ਪੁਰਾਣੀ ਤਸਵੀਰ | ਇਹ ਤਸਵੀਰ ਸਿਰਫ ਪ੍ਰਤੀਕ ਵਜੋਂ ਛਾਪੀ ਗਈ ਹੈ
ਜਿੱਥੇ ਭਾਰਤੀ ਖਬਰਖਾਨਾ ਕਹਿ ਰਿਹਾ ਹੈ ਕਿ ਪਾਕਿਸਤਾਨ ਵੱਲੋਂ ਬਿਨਾਂ ਕਿਸੇ ਉਕਸਾਹਟ ਦੇ ਗੋਲੀਬਾਰੀ ਕੀਤੀ ਜਾ ਰਹੀ ਹੈ ਉਥੇ ਪਾਕਿਸਤਾਨ ਦੇ ਅਖਬਾਰ ਡਾਨ ਦੇ ਬੀਤੇ ਖਬਰ ਨਸ਼ਰ ਕੀਤੀ ਹੈ ਕਿ ਸ਼ੁੱਕਰਵਾਰ ਨੂੰ ਭਾਰਤੀ ਫੌਜ ਵੱਲੋਂ ਬਿਨਾਂ ਕਿਸੇ ਉਕਸਾਹਟ ਦੇ ਕੀਤੀ ਗਈ ਗੋਲੀਬਾਰੀ ਵਿਚ ਦੋ ਪਾਕਿਸਤਾਨੀ ਨਾਗਰਿਕ ਮਾਰੇ ਗਏ ਹਨ।
ਦੋਵੇਂ ਪਾਸਿਆਂ ਤੋਂ ਇਹੀ ਕਿਹਾ ਜਾ ਰਿਹਾ ਹੈ ਕਿ ਗੋਲੀਬਾਰੀ ਦੀ ਸ਼ੁਰੂਆਤ ਦੂਜੀ ਧਿਰ ਨੇ ਕੀਤੀ ਸੀ ਅਤੇ ਉਹਨਾਂ ਸਿਰਫ ਗੋਲੀਬਾਰੀ ਦਾ ਜਵਾਬ ਦਿੱਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ
• ਰਾਜਸਥਾਨ ਨੇ ਨਾ.ਸੋ.ਕਾ., ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਖਿਲਾਫ ਮਤਾ ਕੀਤਾ ਪਾਸ। • ਨਾ.ਸੋ.ਕਾ. ਵਿੱਚ ਸੋਧਾਂ ਨੂੰ ਵਾਪਸ ਲੈਣ ਲਈ ਕਿਹਾ। • ਜਨਸੰਖਿਆ ਰਜਿਸਟਰ ਦੇ ਖਦਸ਼ਿਆਂ ਨੂੰ ਦੂਰ ਕਰਨ
ਭਾਵੇਂ ਕਿ ਭਾਰਤੀ ਉਪਮਹਾਂਦੀਪ ਦੀ ਸੱਤਾ ਉੱਤੇ ਕਾਬਜ਼ ਭਾਰਤੀ ਜਨਤਾ ਪਾਰਟੀ ਕੋਲ ਮੁਕਾਮੀ ਪੱਧਰ ਉੱਤੇ ਇੰਨੀ ਸਿਆਸੀ ਤਾਕਤ ਹੈ ਕਿ ਇਹ ਆਪਣੇ ਚਿਰਾਂ ਤੋਂ ਐਲਾਨੇ ਕਾਰਜਾਂ ਨੂੰ ਸਾਰੇ ਵਿਰੋਧਾਂ ਨੂੰ
ਪੰਜਾਬ ਵਿਚੋਂ ਬੁਧੀਜੀਵੀਆਂ, ਲੇਖਕਾਂ, ਸਿਆਸੀ ਦਲਾਂ, ਸਮਾਜਸੇਵੀ ਜਥੇਬੰਦੀਆਂ ਅਤੇ ਚਿੰਤਕਾਂ ਦਾ ਇੱਕ ਵਫਦ ਪਿੰਡ ਬਚਾਓ ਪੰਜਾਬ ਬਚਾਓ ਦੇ ਸੱਦੇ ‘ਤੇ 18 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਕੇ ਕਸ਼ਮੀਰੀਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: