Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭੋਗਪੁਰ ਵਿਖੇ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋਏ ਡੇਰਾ ਮੁਖੀ ਦੀ ਹੋਈ ਮੌਤ

ਭੋਗਪੁਰ ਵਿਖੇ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋਏ ਡੇਰਾ ਮੁਖੀ ਦੀ ਹੋਈ ਮੌਤ

ਡੇਰਾ ਮੁਖੀ ਪ੍ਰੀਤਮ ਸਿੰਘ
ਡੇਰਾ ਮੁਖੀ ਪ੍ਰੀਤਮ ਸਿੰਘ

ਭੋਗਪੁਰ: ਇਥੋਂ ਦੇ ਨਜ਼ਦੀਕੀ ਪਿੰਡ ਬੜਚੂਹੀ ਵਿਖੇ ਰਾਜਪੁਰ ਨੂੰ ਜਾਂਦੀ ਮੇਨ ਸੜਕ ‘ਤੇ ਸਥਿਤ ਡੇਰੇ ਦੇ ਮੁਖੀ ਦੇ ਘਰ ਅੰਦਰ ਦਾਖਲ ਹੋ ਕੇ ਦੋ ਅਣਪਛਾਤਿਆਂ ਵਲੋਂ ਸਿਰ ‘ਚ ਗੋਲੀ ਮਾਰਨ ਤੇ ਦਾਤਰ ਨਾਲ ਹੱਥ ਵੱਢਣ ਕਾਰਨ ਗੰਭੀਰ ਜ਼ਖਮੀ ਹੋਏ ਡੇਰਾ ਮੁਖੀ ਪ੍ਰੀਤਮ ਸਿੰਘ ਦੀ ਅੱਜ ਮੌਤ ਹੋ ਗਈ। ਉਸ ਨੂੰ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।

ਵਧੇਰੇ ਵਿਸਤਾਰ ਲਈ ਵੇਖੋ – 

Dera head shot at near Jalandhar, dies in hospital ..

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

‘ਪਿੰਡ ਬਚਾਓ ਪੰਜਾਬ ਬਚਾਓ ਸੰਸਥਾ’ ਵੱਲੋਂ 14 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਵਿਚਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਵੇਰੇ 10:30 ਵਜੇ ਸ਼ੁਰੂ ਹੋਵੇਗਾ।
ਅੰਮ੍ਰਿਤਸਰ ਦੇ ਨੇੜੇ ਪੈਂਦੇ ਨਗਰ ਰਾਜਾਸਾਂਸੀ ਦੇ ਪਿੰਡ ਅਦੀਵਾਲਾ ਦੇ ਨਿਰੰਕਾਰੀ ਭਵਨ ਵਿਚ ਬੰਬ ਧਮਾਕਾ ਹੋਇਆ ਹੈ ਜਿਸ ਵਿੱਚ 3 ਜਣਿਆਂ ਦੀ ਮੌਤ ਹੋ ਗਈ ਅਤੇ ਤਕਰੀਬਨ ਦਸ ਜਣਿਆਂ ਨੂੰ
ਪੰਜਾਬ ਸਰਕਾਰ ਦੇ ਵਜ਼ੀਰਾਂ ਦੇ ਟੋਲੇ, ਜਿਸ ਨੂੰ ਸਰਕਾਰੀ ਭਾਸ਼ਾ ਵਿੱਚ ਕੈਬਨਿਟ ਕਿਹਾ ਜਾਂਦਾ ਹੈ, ਨੇ ਬੀਤੇ ਕੱਲ ਚੰਡੀਗੜ੍ਹ ਵਿੱਚ ਬੈਠ ਕੇ ਇਹ ਮਤਾ ਪਕਾਇਆ ਕਿ ਪੰਜਾਬ ਵਿੱਚ 17 ਕੰਮਾਂ
ਇਸ ਸਮਾਗਮ ਵਿੱਚ ਆਏ ਸੁਖਬੀਰ ਬਾਦਲ ਨੂੰ ਜਿੳਂ ਹੀ ਬੋਲਣ ਲਈ ਸਟੇਜ ਉੱਤੇ ਸੱਦਾ ਦਿੱਤਾ ਗਿਆ ਤਾਂ ਸੰਗਤਾਂ ਸੁਖਬੀਰ ਅਤੇ ਮਜੀਠੀਏ ਖਿਲਾਫ ਨਾਅਰੇਬਾਜੀ ਕਰਦੀਆਂ ਪੰਡਾਲ ਵਿੱਚੋਂ ਉੱਠ ਪਈਆਂ। ਸ਼੍ਰੋਮਣੀ ਅਕਾਲੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: