Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਲੇਰਕੋਟਲਾ ਵਿਖੇ ਪੇਪਰ ਮਿੱਲ ਦਾ ਬਾਇਲਰ ਫਟਣ ਨਾਲ 2 ਮੌਤਾਂ, 21 ਤੋਂ ਵੱਧ ਜ਼ਖਮੀ

ਮਲੇਰਕੋਟਲਾ ਵਿਖੇ ਪੇਪਰ ਮਿੱਲ ਦਾ ਬਾਇਲਰ ਫਟਣ ਨਾਲ 2 ਮੌਤਾਂ, 21 ਤੋਂ ਵੱਧ ਜ਼ਖਮੀ

ਮਲੇਰਕੋਟਲਾ: ਮਲੇਰਕੋਟਲਾ ਵਿਖੇ ਵਿਸ਼ਾਲ ਪੇਪਰ ਮਿਲ ‘ਚ ਅੱਜ ਦੁਪਹਿਰ ਬਾਇਲਰ ਫਟਣ ਨਾਲ ਦੋ ਦੀ ਮੌਤ ਹੋ ਗਈ ਅਤੇ 21 ਤੋਂ ਵੱਧ ਜ਼ਖਮੀ ਹੋ ਗਏ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਫੈਕਟਰੀ ਦੀ ਮਸ਼ੀਨਰੀ ਵਿਚ ਕਿਸੇ ਖਰਾਬੀ ਕਰਕੇ ਇਹ ਹਾਦਸਾ ਹੋਇਆ।

ਘੱਟ ਜ਼ਖਮੀਆਂ ਨੂੰ ਮਲੇਰਕੋਟਲਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਅਤੇ ਗੰਭੀਰ ਜ਼ਖਮੀਆਂ ਨੂੰ ਲੁਧਿਆਣਾ ਅਤੇ ਪਟਿਆਲਾ ਭੇਜ ਦਿੱਤਾ ਗਿਆ।

ਮਿਲੀ ਜਾਣਕਾਰੀ ਮੁਤਾਬਕ ਧਮਾਕੇ ਨਾਲ ਫੈਕਟਰੀ ਦੀ ਛੱਤ ਉੱਡ ਗਈ। ਧਮਾਕੇ ਦੀ ਆਵਾਜ਼ ਕਈ ਕਿਲੋਮੀਟਰ ਤਕ ਸੁਣਾਈ ਦਿੱਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਵਲੋਂ ਜ਼ੁਨੈਦ ਰਜ਼ਾ ਖ਼ਾਨ ਨੂੰ ਵਕਫ਼ ਬੋਰਡ ਦਾ ਚੇਅਰਮੈਨ ਬਣਾਇਆ ਗਿਆ ਹੈ। ਜ਼ੁਨੈਦ ਪਟਿਆਲਾ ਜ਼ਿਲ੍ਹੇ ਨਾਲ ਸੰਬੰਧਤ ਹਨ।
ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਕੁਰਾਨ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਸਾਰੇ ਇਲਾਕੇ ਵਿਚ ਹਿੰਸਾ ਫੈਲ ਗਈ ਹੈ। ਹਿੰਸਾ ਉਦੋਂ ਭੜਕੀ ਜਦੋਂ ਖੰਨਾ ਰੋਡ ਚੌਂਕ 'ਚ ਕੁਰਾਨ ਸ਼ਰੀਫ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: