Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਯਾਤਰੀਆਂ ਦਾ ਜੱਥਾ ਪਾਕਿਸਤਾਨ ਰਵਾਨਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਯਾਤਰੀਆਂ ਦਾ ਜੱਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ 319 ਸਿੱਖ ਯਾਤਰੀਆਂ ਦਾ ਜੱਥਾ ਮਹਾਰਾਜਾ ਰਣਜੀਤ ਸਿੰਘ ਦੀ 177ਵੀਂ ਬਰਸੀ ਮਨਾਉਣ ਲਈ ਮੰਗਲਵਾਰ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ।

ਜੱਥਾ ਪਾਕਿਸਤਾਨ ਲਈ ਰਵਾਨਾ ਹੋਣ ਸਮੇਂ
ਜੱਥਾ ਪਾਕਿਸਤਾਨ ਲਈ ਰਵਾਨਾ ਹੋਣ ਸਮੇਂ

ਯਾਤਰਾ ਦੌਰਾਨ ਸਿੱਖ ਯਾਤਰੀ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ, ਗੁਰਦੁਆਰਾ ਰੋੜੀ ਸਾਹਿਬ ਅਤੇ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ ਵੀ ਜਾਣਗੇ, ਜਿਥੇ ਉਹ 29 ਜੂਨ ਨੂੰ ਬਰਸੀ ਮਨਾ ਕੇ 30 ਜੂਨ ਨੂੰ ਵਾਪਸ ਆਉਣਗੇ।

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਨੇ ਦੱਸਿਆ ਕਿ ਜੱਥਾ 3) ਨੂੰ ਵਾਪਸ ਆਏਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਕਿਹਾ ਕਿ ਵੀਜ਼ੇ ਲਈ 343 ਬੰਦਿਆਂ ਦੇ ਨਾਮ ਦਿੱਤੇ ਗਏ ਸੀ, 24 ਬੰਦਿਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਨੇ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: