Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜੱਥਾ 21 ਜੂਨ ਨੂੰ ਪਾਕਿਸਤਾਨ ਜਾਵੇਗਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜੱਥਾ 21 ਜੂਨ ਨੂੰ ਪਾਕਿਸਤਾਨ ਜਾਵੇਗਾ

ਅੰਮ੍ਰਿਤਸਰ: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਜੱਥਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ ਦੀ ਅਗਵਾਈ ਵਿਚ 21 ਜੂਨ ਮੰਗਲਵਾਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ ਇਹ ਜੱਥਾ ਨਨਕਾਣਾ ਸਾਹਿਬ ਤੋਂ ਇਲਾਵਾ ਗੁਰਦੁਆਰਾ ਸੱਚਾ ਸੌਦਾ ਸਾਹਿਬ, ਗੁਰਦੁਆਰਾ ਪੰਜਾਬ ਸਾਹਿਬ (ਹਸਨ ਅਬਦਾਲ), ਲਾਹੌਰ, ਕਰਤਾਰਪੁਰ ਸਾਹਿਬ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨਾਂ ਉਪਰੰਤ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਅੰਮ੍ਰਿਤਸਰ ਪਰਤ ਆਵੇਗਾ।

ਮਹਾਰਾਜਾ ਰਣਜੀਤ ਸਿੰਘ ਦੀ 'ਸਮਾਧ' ਵਾਲੀ ਥਾਂ 'ਤੇ ਬਣਿਆ ਗੁਰਦੁਆਰਾ, ਜੋ ਕਿ ਲਾਹੌਰ ਸ਼ਾਹੀ ਕਿਲ੍ਹੇ ਦੇ ਹਦੂਦ ਵਿਚ ਹੈ, ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਸਥਾਨ ਗੁਰਦੁਆਰਾ ਡੇਹਰਾ ਸਾਹਿਬ ਵੀ ਇਸਦੇ ਨਾਲ ਹੀ ਹੈ
ਮਹਾਰਾਜਾ ਰਣਜੀਤ ਸਿੰਘ ਦੀ ‘ਸਮਾਧ’ ਵਾਲੀ ਥਾਂ ‘ਤੇ ਬਣਿਆ ਗੁਰਦੁਆਰਾ, ਜੋ ਕਿ ਲਾਹੌਰ ਸ਼ਾਹੀ ਕਿਲ੍ਹੇ ਦੇ ਹਦੂਦ ਵਿਚ ਹੈ, ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਸਥਾਨ ਗੁਰਦੁਆਰਾ ਡੇਹਰਾ ਸਾਹਿਬ ਵੀ ਇਸਦੇ ਨਾਲ ਹੀ ਹੈ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਪਵਿੱਤਰ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰੂਧਾਮਾਂ ਦੇ ਦਰਸ਼ਨਾਂ ਲਈ 2600 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਪਾਰ ਕਰਕੇ ਪਾਕਿਸਤਾਨ ਪਹੁੰਚ ਗਿਆ ਹੈ।
ਪੰਜਾਬ ਵਿਚਲੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਆਇਆ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ 41 ਮੈਂਬਰੀ ਜਥਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਇਆ। ਭਾਈ ਗੁਰਬਿੰਦਰ ਸਿੰਘ ਦੀ ਅਗਵਾਈ ਵਿੱਚ ਪਾਕਿਸਤਾਨ
29 ਜੂਨ ਨੂੰ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਲਈ ਕੇਂਦਰ ਸਰਕਾਰ ਨੇ ਨਾ ਕੀਤੀ। ਜਦੋਂਕਿ ਇੰਟਰਨੈਸ਼ਨਲ ਭਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: