Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਾਨ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਪਹਿਲੇ ਉਮੀਦਵਾਰ ਦਾ ਐਲਾਨ ਕੀਤਾ

ਮਾਨ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਪਹਿਲੇ ਉਮੀਦਵਾਰ ਦਾ ਐਲਾਨ ਕੀਤਾ

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਵੱਲੋਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਪਾਰਟੀ ਦੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬੀਤੇ ਦਿਨ ਲੁਧਿਆਣਾ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਪ੍ਰਧਾਨ ਅਤੇ ਸਾਬਕਾ ਸਾਂਸਦ ਸ: ਸਿਮਰਨਜੀਤ ਸਿੰਘ ਮਾਨ ਵੱਲੋਂ ਲੁਧਿਆਣਾ (ਪੂਰਬੀ) ਵਿਧਾਨ ਸਭਾ ਹਲਕੇ ਤੋਂ ਸ: ਜਸਵੰਤ ਸਿੰਘ ਚੀਮਾ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ।

ਮਾਨ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਪਹਿਲੇ ਉਮੀਦਵਾਰ ਦਾ ਐਲਾਨ ਕੀਤਾ
ਮਾਨ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਪਹਿਲੇ ਉਮੀਦਵਾਰ ਦਾ ਐਲਾਨ ਕੀਤਾ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਉੱਤੇ ਚੋਣ ਲੜੇਗੀ। ੳਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਪਾਰਟੀ ਦੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।

ਵਧੇਰੇ ਵਿਸਤਾਰ ਲਈ ਵੇਖੋ: → Punjab Polls 2017: Mann Dal announces candidate from Ludhiana East

ਸ: ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਮਾਨ ਦਲ ਦੀ ਸਰਕਾਰ ਆਉਣ ਤੋਂ ਬਾਅਦ ਸੂਬੇ ਦੇ ਕਿਸਾਨਾਂ ਅਤੇ ਛੋਟੇ ਦੁਕਾਨਦਾਰਾਂ ਦੇ ਕਰਜ਼ਿਆਂ ਉੱਪਰ ਲਕੀਰ ਮਾਰ ਕੇ ਉਨ੍ਹਾਂ ਨੂੰ ਕਰਜ਼ਾ ਮੁਕਤ ਕਰ ਦਿੱਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: