Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੀਡੀਆ ਦੇ ਬੁੱਤ ਨੂੰ ਤੋੜਦੀ ਹੈ “ਸੰਤ ਭਿੰਡਰਾਂਵਾਲੇ ਦੇ ਰੂ-ਬ-ਰੂ ਜੂਨ 1984 ਦੀ ਪੱਤਰਕਾਰੀ” ਕਿਤਾਬ: ਸ. ਅਜਮੇਰ ਸਿੰਘ (ਵੀਡੀਓ)

ਮੀਡੀਆ ਦੇ ਬੁੱਤ ਨੂੰ ਤੋੜਦੀ ਹੈ “ਸੰਤ ਭਿੰਡਰਾਂਵਾਲੇ ਦੇ ਰੂ-ਬ-ਰੂ ਜੂਨ 1984 ਦੀ ਪੱਤਰਕਾਰੀ” ਕਿਤਾਬ: ਸ. ਅਜਮੇਰ ਸਿੰਘ (ਵੀਡੀਓ)

 ਯੂ. ਐਨ. ਆਈ ਦੇ ਸੇਵਾਮੁਕਤ ਪੱਤਰਕਾਰ ਸ. ਜਸਪਾਲ ਸਿੰਘ ਸਿੱਧੂ ਦੀ ਕਿਤਾਬ “ਸੰਤ ਭਿੰਡਰਾਂਵਾਲੇ ਦੇ ਰੂ-ਬ-ਰੂ ਜੂਨ 1984 ਦੀ ਪੱਤਰਕਾਰੀ” ਬੀਤੇ ਦਿਨੀਂ ਚੰਡੀਗੜ੍ਹ ਵਿਖੇ ਜਾਰੀ ਕੀਤੀ ਗਈ। ਇਸ ਕਿਤਾਬ ਬਾਰੇ ਗੱਲ ਕਰਦਿਆਂ ਸਿੱਖ ਚਿੰਤਕ ਸ. ਅਜਮੇਰ ਸਿੰਘ ਨੇ ਕਿਹਾ ਕਿ ਇਸ ਪੁਸਤਕ ਦਾਇਰਾ ਬਹੁਤ ਵਿਸ਼ਾਲ ਹੈ ਤੇ ਇਹ ਮੀਡੀਆ ਦੇ ਰੋਲ ਬਾਰ ਬਣੇ ਬੁੱਤਾਂ ਨੂੰ ਤੋੜਦੀ ਹੈ ਅਤੇ ਇਹ ਦਰਸਾਉਂਦੀ ਹੈ ਕਿ ਨੇਸ਼ਨ-ਸਟੇਟ ਦੀ ਉਸਾਰੀ ਦੀ ਮੁਹਿੰਮ ਵਿਚ ਮੀਡੀਆ ਸਟੇਟ ਦਾ ਇਕ ਸੰਦ ਬਣ ਚੁੱਕਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ 27 ਜੂਨ 2026 ਦਿਨ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲਸ ਕਨਵੈਂਸ਼ਨ ਸੈਂਟਰ ਵਿਖੇ “ਅਕਾਲ ਤਖਤ: ਸਿਧਾਂਤ ਅਤੇ ਸੰਸਥਾਨ” ਵਿਸ਼ੇ ਉੱਪਰ ਇੱਕ ਵਿਚਾਰ ਚਰਚਾ ਕਰਵਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਸਾਬਕਾ ਰਾਅ ਅਧਿਕਾਰੀ ਜੀ ਬੀ ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦੇ ਸਬੂਤਾਂ ਸਹਿਤ ਜਵਾਬ ਵਜੋਂ ਭਾਈ ਨਰਾਇਣ ਸਿੰਘ ਵੱਲੋਂ ਲਿਖੀ ਕਿਤਾਬ “ਖ਼ਾਲਿਸਤਾਨ ਵਿਰੁਧ ਸਾਜਿਸ਼” ਉੱਤੇ ਹੋਈ ਵਿਚਾਰ ਚਰਚਾ ਹੋਈ
ਸਾਬਕਾ ਰਾਅ ਅਧਿਕਾਰੀ ਜੀ ਬੀ ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦੇ ਸਬੂਤਾਂ ਸਹਿਤ ਜਵਾਬ ਵਜੋਂ ਭਾਈ ਨਰਾਇਣ ਸਿੰਘ ਵੱਲੋਂ ਲਿਖੀ ਕਿਤਾਬ “ਖ਼ਾਲਿਸਤਾਨ ਵਿਰੁਧ ਸਾਜਿਸ਼” ਉੱਤੇ ਹੋਈ ਵਿਚਾਰ ਚਰਚਾ ਹੋਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: