Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੀਡੀਆ ਰਿਪੋਰਟ: ਅੰਮ੍ਰਿਤਸਰ ‘ਚ ਵਿਪਿਨ ਸ਼ਰਮਾ ਦਾ ਕਤਲ ਗੈਂਗਸਟਰਾਂ ਨੇ ਕੀਤਾ: ਪੰਜਾਬ ਪੁਲਿਸ ਮੁਖੀ

ਮੀਡੀਆ ਰਿਪੋਰਟ: ਅੰਮ੍ਰਿਤਸਰ ‘ਚ ਵਿਪਿਨ ਸ਼ਰਮਾ ਦਾ ਕਤਲ ਗੈਂਗਸਟਰਾਂ ਨੇ ਕੀਤਾ: ਪੰਜਾਬ ਪੁਲਿਸ ਮੁਖੀ

ਅੰਮ੍ਰਿਤਸਰ: ਪੰਜਾਬ ਪੁਲਿਸ ਮੁਖੀ ਮੁਤਾਬਕ ਪੰਜਾਬ ‘ਚ ਬੀਤੇ ਸਮੇਂ ਦੌਰਾਨ ਹੋਏ ਕਤਲਾਂ ‘ਚ “ਵਿਦੇਸ਼ੀ ਤਾਕਤਾਂ” ਦਾ ਹੱਥ ਹੈ। ਨਾਲ ਹੀ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਦਾਅਵਾ ਕੀਤਾ ਕਿ ਅੰਮ੍ਰਿਤਸਰ ‘ਚ ਹੋਏ ਹਿੰਦੂ ਆਗੂ ਵਿਪਨ ਸ਼ਰਮਾ ਦੇ ਕਤਲ ਲਈ ਕੇਵਲ ਗੈਂਗਸਟਰ ਹੀ ਜ਼ਿੰਮੇਵਾਰ ਹਨ ਜਿਨ੍ਹਾਂ ਦੀ ਪਹਿਚਾਣ ਕਰ ਲਈ ਗਈ ਹੈ।

ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ (ਫਾਈਲ ਫੋਟੋ)
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ (ਫਾਈਲ ਫੋਟੋ)

ਡੀਜੀਪੀ ਵਲੋਂ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲੈਣ ਦੀ ਗੱਲ ਕਹੀ ਗਈ। ਉਪਰੋਕਤ ਜਾਣਕਾਰੀ ਅੱਜ (10 ਨਵੰਬਰ, 2017) ਅੰਮ੍ਰਿਤਸਰ ਵਿਖੇ ਇੱਕ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਪਹੁੰਚੇ ਡੀ.ਜੀ.ਪੀ ਸੁਰੇਸ਼ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ,
ਸਾਕਾ ਬਹਿਬਲ ਕਲਾਂ 2015 ਨਾਲ ਜੁੜੇ ਫੌਜਦਾਰੀ ਮਾਮਲੇ ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਮੋਗੇ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਬੀਤੇ ਕੱਲ੍ਹ ਫਰੀਦਕੋਟ ਵਿਖੇ ਜਸਟਿਸ ਚੇਤਨ ਸ਼ਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: