Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੀਡੀਆ ਰਿਪੋਰਟ: ਮੋਹਾਲੀ ਪੁਲਿਸ ਮੁਤਾਬਕ ਗ੍ਰਿਫਤਾਰ ਸਿੱਖਾਂ ਦੇ ਬੈਂਕ ਖਾਤਿਆਂ ਜਾਂਚ ਹੋਏਗੀ

ਮੀਡੀਆ ਰਿਪੋਰਟ: ਮੋਹਾਲੀ ਪੁਲਿਸ ਮੁਤਾਬਕ ਗ੍ਰਿਫਤਾਰ ਸਿੱਖਾਂ ਦੇ ਬੈਂਕ ਖਾਤਿਆਂ ਜਾਂਚ ਹੋਏਗੀ

ਮੋਹਾਲੀ: ਮੀਡੀਆ ‘ਚ ਆਈਆਂ ਖ਼ਬਰਾਂ ਮੁਤਾਬਕ ਸੀਆਈਏ ਸਟਾਫ਼ ਮੋਹਾਲੀ ਗ੍ਰਿਫ਼ਤਾਰ ਕੀਤੇ ਸਿੱਖਾਂ ਦੇ ਬੈਂਕ ਖਾਤਿਆਂ ਦੀ ਜਾਂਚ ਕਰਨ ਵਿੱਚ ਲੱਗੀ ਹੈ। ਪੁਲਿਸ ਮੁਤਾਬਕ ਬੈਂਕ ਖਾਤਿਆਂ ਦੀ ਜਾਂਚ ਕਰਕੇ ਪੈਸਿਆਂ ਦੇ “ਸ਼ੱਕੀ ਲੈਣ-ਦੇਣ” ਬਾਰੇ ਪਤਾ ਲਾਇਆ ਜਾ ਰਿਹਾ ਹੈ ਤਾਂ ਜੋ ਇਸ ਮਾਮਲੇ ਨਾਲ ਸਬੰਧਤ ਹੋਰ ਰਾਜ਼ ਖੁੱਲ੍ਹ ਸਕਣ। ਇਸੇ ਦੌਰਾਨ ਗ੍ਰਿਫ਼ਤਾਰ ਕੀਤੇ ਰਮਨਦੀਪ ਸਿੰਘ ਅਤੇ ਪਰਮਿੰਦਰ ਸਿੰਘ ਨੂੰ ਸੋਮਵਾਰ ਮੁਹਾਲੀ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਗ੍ਰਿਫਤਾਰ ਸਿੱਖਾਂ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ।

ਮੀਡੀਆ ਰਿਪੋਰਟ: ਮੋਹਾਲੀ ਪੁਲਿਸ ਮੁਤਾਬਕ ਗ੍ਰਿਫਤਾਰ ਸਿੱਖਾਂ ਦੇ ਬੈਂਕ ਖਾਤਿਆਂ ਜਾਂਚ ਹੋਏਗੀ
ਰਮਨਦੀਪ ਸਿੰਘ ਅਤੇ ਪਰਮਿੰਦਰ ਸਿੰਘ ਨੂੰ ਸੋਮਵਾਰ ਮੁਹਾਲੀ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਨ ਲਿਜਾਂਦੀ ਹੋਈ ਪੁਲਿਸ

ਮੀਡੀਆ ਰਿਪੋਰਟਾਂ ਮੁਤਾਬਕ ਪੰਜ ਸਿੱਖ ਨੌਜਵਾਨ ਪਹਿਲਾਂ ਹੀ ਪੁਲਿਸ ਰਿਮਾਂਡ ’ਤੇ ਹਨ। ਮੋਹਾਲੀ ਦੇ ਪੁਲਿਸ ਕਪਤਾਨ ਕੁਲਦੀਪ ਸਿੰਘ ਚਾਹਲ ਮੁਤਾਬਕ ਸਿੱਖ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਹਾੜੇ ‘ਤੇ ਹੋਣ ਵਾਲੀ ਸੰਭਾਵੀ ਹਿੰਸਾ ਨੂੰ ਰੋਕਣ ਲਈ ਸਿੱਖਾਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਸਬੰਧਤ ਖ਼ਬਰ:

ਮੀਡੀਆ ਰਿਪੋਰਟ: ਪੰਜਾਬ ਪੁਲਿਸ ਵੱਲੋਂ ਤਿੰਨ ਹੋਰ ਸਿੱਖਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: