Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੁਆਵਜ਼ੇ ਨਾਲ ਪੀੜਤਾਂ ਨੂੰ ਇਨਸਾਫ ਨਹੀਂ ਮਿਲੇਗਾ, ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ : ਕੇਜਰੀਵਾਲ

ਮੁਆਵਜ਼ੇ ਨਾਲ ਪੀੜਤਾਂ ਨੂੰ ਇਨਸਾਫ ਨਹੀਂ ਮਿਲੇਗਾ, ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ : ਕੇਜਰੀਵਾਲ

ਅਰਵਿੰਦ ਕੇਜਰੀਵਾਲ
ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ (1 ਨਵੰਬਰ, 2014 ): ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਮੋਦੀ ਸਰਕਾਰ ਵੱਲੋਂ ਪੰਜ-ਪੰਜ ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਅੱਜ 1984 ਸਿੱਖ ਕਤਲੇਆਮ ਦੇ ਮਾਮਲੇ ਦੀ ਐਸ.ਆਈ. ਟੀ. ਤੋਂ ਜਾਂਚ ਕਰਵਾਉਣ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖਦਿਆਂ ਦਖ਼ਲ ਦੇਣ ਦੀ ਮੰਗ ਕੀਤੀ।

ਪੱਤਰ ‘ਚ ਸ੍ਰੀ ਕੇਜਰੀਵਾਲ ਨੇ ਨਰਿੰਦਰ ਮੋਦੀ ਵੱਲੋਂ ਸਿੱਖ ਪੀੜਤਾਂ ਨੂੰ 5-5 ਲੱਖ ਰੁਪਏ ਦੇਣ ਦੇ ਐਲਾਨ ਦਾ ਸਵਾਗਤ ਕੀਤਾ ਙ ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਜੋ ਇਸ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਸੀ, ਉਸ ਨੂੰ ਸਰਕਾਰ ਲਾਗੂ ਕਰੇ ਙ ਉਨ੍ਹਾਂ ਕਿਹਾ ਕਿ ਕੇਵਲ ਮੁਆਵਜ਼ੇ ਨਾਲ ਪੀੜਤਾਂ ਨੂੰ ਇਨਸਾਫ ਨਹੀਂ ਮਿਲੇਗਾ ਬਲਕਿ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: