Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੁਰਥਲ ਜਬਰ ਜਨਾਹ ਕਾਂਡ ਦੇ ਗਵਾਹ ਨੂੰ ਮਿਲੀਆਂ ਧਮਕੀਆਂ

ਮੁਰਥਲ ਜਬਰ ਜਨਾਹ ਕਾਂਡ ਦੇ ਗਵਾਹ ਨੂੰ ਮਿਲੀਆਂ ਧਮਕੀਆਂ

ਨਵੀਂ ਦਿੱਲੀ: ਪਿਛਲੇ ਦਿਨੀ ਹਰਿਆਣਾ ਵਿੱਚ ਜਾਟ ਅੰਦੋਲਨ ਦੌਰਾਨ ਸੋਨੀਪਤ ਦੇ ਮੁਰਥਲ ਢਾਬੇ ਨਜਦੀਕ ਰਾਹਗੀਰ ਬੀਬੀਆਂ ਨਾਲ ਹੋਏ ਸਮੂਹਿਕ ਬਲਾਤਕਾਰ ਦੀ ਘਟਨਾ ਦੇ ਚਸ਼ਮਦੀਦ ਗਵਾਹ ਬੌਬੀ ਜੋਸ਼ੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ ।

ਜਾਟ ਅੰਦੋਲਨ
ਜਾਟ ਅੰਦੋਲਨ

ਬੌਬੀ ਨੇ ਦੱਸਿਆ ਹੈ ਕਿ ਉਸ ਨੂੰ ਇਕ ਫੋਨ ਆਇਆ ਹੈ, ਜਿਸ ‘ਚ ਕਿਸੇ ਨੇ ਉਸ ਨੂੰ ਕਿਹਾ ਕਿ ‘ਤੂੰ ਕੁਝ ਜ਼ਿਆਦਾ ਹੀ ਬੋਲ ਰਿਹਾ ਹਾਂ, ਅਸੀਂ ਤੈਨੂੰ ਵੇਖ ਲਵਾਂਗੇ’ । ਇਸ ‘ਤੇ ਬੌਬੀ ਨੇ ਕਿਹਾ ਕਿ ਜਾਨ ਤੋਂ ਮਾਰਨ ਦੀ ਧਮਕੀ ਮਿਲਣ ਦੇ ਬਾਵਜੂਦ ਉਹ ਡਰਿਆ ਨਹੀਂ ਹੈ । ਇਸ ਤੋਂ ਇਲਾਵਾ ਇਕ ਔਰਤ ਨੇ ਵੀ ਉਹ ਸਭ ਕੁਝ ਵੇਖਿਆ ਹੈ, ਜੋ ਉਸ ਦਿਨ ਹੋਇਆ । ਬੌਬੀ ਨੇ ਹਰਿਆਣਾ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ, ਇਸ ਤੋਂ ਇਲਾਵਾ ਉਸ ਨੇ ਪੁਲਿਸ ਤੋਂ ਵੀ ਮਦਦ ਦੀ ਗੁਹਾਰ ਲਗਾਈ ਹੈ ।
ਜ਼ਿਕਰਯੋਗ ਹੈ ਕਿ ਹਰਿਆਣਾ ਵਿੱਚ ਜਾਟ ਅੰਦੋਲਨ ਦੌਰਾਨ 22 ਤੇ 23 ਫਰਵਰੀ ਦੀ ਰਾਤ ਨੂੰ ਮੁਰਥਲ ਨੇੜੇ ਅੰਦੋਲਨਕਾਰੀ ਬਦਮਾਸ਼ਾਂ ਵੱਲੋਂ ਕੁਝ ਰਾਹਗਰੀ ਬੀਬੀਆਂ ਨਾਲ ਸਮੂੀਹਕ ਤੌਰ ‘ਤੇ ਜਬਰਜਨਾਹ ਕੀਤਾ ਸੀ।ਅਦੋਲਨਕਾਰੀਆਂ ਨੇ ਉਨ੍ਹਾਂ ਦੀ ਗੱਡੀਆਂ ਨੂੰ ਅੱਗ ਲਾਕੇ ਸਾੜ ਦਿੱਤਾ ਸੀ ਅਤੇ ਉਨ੍ਹਾਂ ਨਾਲ ਮਰਦ ਮੈਬਰਾਂ ਦੀ ਕੁੱਟਮਾਰ ਕਰਕੇ ਉੱਥੋਂ ਜਾਨ ਬਚਾ ਕੇ ਭੱਜਣ ਲਈ ਮਜ਼ਬੂਰ ਕਰ ਦਿੱਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਤਿੰਨ ਦਿਨ ਪਹਿਲਾਂ (21 ਫਰਵਰੀ ਨੂੰ) ਕਿਸਾਨਾਂ ਵੱਲੋਂ ਦਿੱਲੀ ਕੂਚ ਦੇ ਐਲਾਨ ਮੌਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਤੇ ਹਰਿਆਣਾ ਪੁਲਿਸ ਤੇ ਕੇਂਦਰੀ ਫੋਰਸਾਂ ਨੇ ਕਿਸਾਨਾਂ ਉੱਪਰ ਭਾਰੀ ਗੋਲਾਬਾਰੀ ਕੀਤੀ।
ਤਿੰਨ ਦਿਨ ਪਹਿਲਾਂ (21 ਫਰਵਰੀ ਨੂੰ) ਕਿਸਾਨਾਂ ਵੱਲੋਂ ਦਿੱਲੀ ਕੂਚ ਦੇ ਐਲਾਨ ਮੌਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਤੇ ਹਰਿਆਣਾ ਪੁਲਿਸ ਤੇ ਕੇਂਦਰੀ ਫੋਰਸਾਂ ਨੇ ਕਿਸਾਨਾਂ ਉੱਪਰ ਭਾਰੀ ਗੋਲਾਬਾਰੀ ਕੀਤੀ।
ਐਤਵਾਰ ਨੂੰ ਹਰਿਆਣਾ 'ਚ ਦੋ ਜਾਤ ਆਧਾਰਤ ਰੈਲੀਆਂ ਕਾਰਨ ਵਧਦੇ ਤਣਾਅ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਂ 'ਤੇ 26 ਨਵੰਬਰ ਦੀ ਅੱਧੀ ਰਾਤ ਤਕ
ਬਲਾਤਕਾਰੀ ਰਾਮ ਰਹੀਮ ਦੇ ਜੇਲ੍ਹ ਜਾਣ ਮਗਰੋਂ ਡੇਰੇ ਵੱਲੋਂ ਕੀਤੇ ਨਵੇਂ ਕਾਰਨਾਮੇ ਸਾਮਣੇ ਆ ਰਹੇ ਹਨ। ਡੇਰੇ ’ਤੇ ਦੋਸ਼ ਲੱਗ ਰਹੇ ਹਨ ਕਿ ਉਸ ਨੇ ਪਿੰਡ ਵਾਸੀਆਂ ਨੂੰ ਖੇਤੀ ਵਾਲੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: