Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੁੰਬਈ ਵਿੱਚ ਸ਼ਿਵ ਸੈਨਾ ਦੇ ਸੰਸਦ ਮੈਬਰਾਂ ਨੇ ਮੁਸਲਿਮ ਕਰਮਚਾਰੀ ਦਾ ਜ਼ਬਰਦਸਤੀ ਰੋਜ਼ਾ ਤੁੜਵਾਇਆ

ਮੁੰਬਈ ਵਿੱਚ ਸ਼ਿਵ ਸੈਨਾ ਦੇ ਸੰਸਦ ਮੈਬਰਾਂ ਨੇ ਮੁਸਲਿਮ ਕਰਮਚਾਰੀ ਦਾ ਜ਼ਬਰਦਸਤੀ ਰੋਜ਼ਾ ਤੁੜਵਾਇਆ

ਮੁੰਬਈ (23 ਜੁਲਾਈ 2014): ਮਹਾਰਾਸ਼ਟਰ ਸਦਨ ‘ਚ ਮਹਾਰਾਸ਼ਟਰ ਦੇ ਪਕਵਾਨ ਨਾ ਪਰੋਸੇ ਜਾਣ ਤੋਂ ਨਾਰਾਜ਼ ਸ਼ਿਵ ਸੈਨਾ ਦੇ 11 ਸੰਸਦ ਮੈਂਬਰਾਂ ਨੇ ਕੈਟਰਿੰਗ ਸੁਪਰਵਾਇਜ਼ਰ ਅਰਸ਼ਦ ਨਾਲ ਬੁਰਾ ਸਲੂਕ ਕੀਤਾ।

ਪੰਜਾਬੀ ਅਖਬਾਰ “ਅਜੀਤ” ਵਿੱਚ ਛਪੀ ਖਬਰ ਅਨੁਸਾਰ ਇਸ ਗੱਲ ਤੋਂ ਗੁੱਸੇ ਹੋਏ ਸ਼ਿਵ ਸੈਨਾ ਮੈਬਰਾਂ ਨੇ ਮੁਸਲਿਮ ਕਰਮਚਾਰੀ ਨਾਲ ਬਦਸਲੂਕੀ ਕਰਦਿਆਂ ਰਮਜ਼ਾਨ ਦੇ ਪਵਿੱਤਰ ਮਹੀਨੇ ਵਿੱਚ ਉਸਦੇ ਜ਼ਬਰੀ ਰੋਜ਼ੇ ਤੁੜਵਾਕੇ, ਉਸਦੇ ਮੂੰਹ ਵਿੱਚ ਅੰਨ ਪਾਇਆ ਗਿਆ ਜੋ ਕਿ ਮੁਸਲਿਮ ਧਰਮ ਦੀ ਘੋਰ ਨਿਰਾਦਰੀ ਹੈ।ਮੁਸਲਿਮ ਕਰਮਚਾਰੀ ਅਰਿਸ਼ਦ ਨਾਲ ਬਦਸਲੂਕੀ ਕਰਨ ਅਤੇ ਉਸਦੇ ਧਰਮ ਦੀ ਨਿਰਾਦਰੀ ਕਰਨ ,ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ਾਂ ਵਿੱਚ ਕੱਟੜ ਹਿੰਦੂ ਸਿਆਸੀ ਪਰਟੀ ਸ਼ਿਵ ਸ਼ੈਨਾ ਦੇ ਮੈਂਬਰ ਕਸੂਤੇ ਫਸਦੇ ਨਜ਼ਰ ਆ ਰਹੇ ਹਨ।

ਮੁਸਲਮਾਨਾਂ ਨਾਲ ਵਧੀਕੀਆਂ ਦਾ ਮਾਮਲਾ ਇਹ ਕੋਈ ਨਵਾਂ ਨਹੀਂ, ਅਜੇ ਪਿਛਲੇ ਦਿਨੀ ਹੀ ਹਿੰਦੂ ਕੱਟੜਵਾਦੀ ਨੇਤਾ ਪ੍ਰਵੀਨ ਤੋਗੜੀਆ ਨੇ ਮੁਸਲਮਾਨਾਂ ਨੂੰ ਗੁਜ਼ਰਾਤ ਅਤੇ ਮੁਜ਼ੱਫਰਨਗਰ ਦੰਗਿਆਂ ਨੂੰ ਯਾਦ ਰੱਖਣ ਦੀ ਧਮਕੀ ਦਿੱਤੀ ਸੀ।

ਉੱਧਰ ਸ਼ਿਵ ਸੈਨਾ ਦੇ ਸੰਸਦ ਮੈਂਬਰ ਰਾੳਤ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦਿਆਂ ਇਨ੍ਹਾਂ ਨੂੰ ਬੇਬੁਨਿਆਦ ਦੱਸਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਦੇ ਇੰਟਰਨੈਸ਼ਨਲ ਇਸਲਾਮਿਕ ਕਲਚਰਲ ਸੈਂਟਰ ਵਿਖੇ ਲੰਘੀ 23 ਫਰਵਰੀ ਦਿਨ ਐਤਵਾਰ ਨੂੰ ਸਿੱਖ ਅਤੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਵਿਚਾਰ-ਗੋਸ਼ਟੀ (ਕਨਵੈਨਸ਼ਨ) ਹੋਈ ਜਿਸ ਵਿੱਚ ਮੌਜੂਦਾ ਹਾਲਾਤ ਵਿੱਚ
ਦਿੱਲੀ ਦੇ ਇੰਟਰਨੈਸ਼ਨਲ ਇਸਲਾਮਿਕ ਕਲਚਰਲ ਸੈਂਟਰ ਵਿਖੇ ਲੰਘੀ 23 ਫਰਵਰੀ ਦਿਨ ਐਤਵਾਰ ਨੂੰ ਸਿੱਖ ਅਤੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਵਿਚਾਰ-ਗੋਸ਼ਟੀ (ਕਨਵੈਨਸ਼ਨ) ਹੋਈ ਜਿਸ ਵਿੱਚ ਮੌਜੂਦਾ ਹਾਲਾਤ ਵਿੱਚ
ਮੋਦੀ ਸਰਕਾਰ ਕੋਲ ਦੇਸ ਦੀਆਂ ਆਰਥਿਕ ਸਮੱਸਿਆਵਾਂ ਸਮੇਤ ਦੇਸ ਦੀਆਂ ਸਮਾਜੀ ਅਤੇ ਸਭਿਆਚਾਰਕ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਹੈ, ਇਸ ਲਈ ਉਹ ਲੋਕਾਂ ਨੂੰ ਭਰਾਮਾਰੂ ਲੜਾਈ ਵਿਚ ਉਲਝਾ ਕੇ ਦੇਸ
ਕੋਈ ਤਿੰਨ ਕੁ ਦਹਾਕੇ ਪਹਿਲਾਂ ਬਾਲੀਵੁੱਡ ਦੀ ਇਕ ਲਵ ਸਟੋਰੀ ਫਿਲਮ ਹਿੱਟ ਹੋਈ ਸੀ ਲੈਲਾ ਮਜਨੂੰ, ਜਿਸਦੇ ਇਕ ਗੀਤ ਦੀਆਂ ਸਤਰਾਂ ‘ਹੁਸਨ ਹਾਜ਼ਰ ਹੈ ਮੁਹੱਬਤ ਕੀ ਸਜ਼ਾ ਪਾਨੇ ਕੋ, ਕੋਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: