Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੈਕਸੀਮਮ ਸਕਿਊਰਿਟੀ ਜੇਲ੍ਹ ਨਾਭਾ ਵਿਚ ਨਜ਼ਰਬੰਦ ਭਾਈ ਮੱਖਣ ਸਿੰਘ ਬੱਬਰ ਦੇ ਮਾਤਾ ਜੀ ਦਾ ਅਕਾਲ ਚਲਾਣਾ

ਮੈਕਸੀਮਮ ਸਕਿਊਰਿਟੀ ਜੇਲ੍ਹ ਨਾਭਾ ਵਿਚ ਨਜ਼ਰਬੰਦ ਭਾਈ ਮੱਖਣ ਸਿੰਘ ਬੱਬਰ ਦੇ ਮਾਤਾ ਜੀ ਦਾ ਅਕਾਲ ਚਲਾਣਾ

ਗੜ੍ਹਸ਼ੰਕਰ/ ਨਾਭਾ: ਭਾਈ ਮੱਖਣ ਸਿੰਘ ਬੱਬਰ ਪੁੱਤਰ ਸ. ਦੀਵਾਨ ਸਿੰਘ, ਪਿੰਡ ਨੂਰਪੁਰ ਜੱਟਾਂ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੀ ਮਾਤਾ ਮਨਸੋ ਕੌਰ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੀ ਉਮਰ 90 ਸਾਲ ਸੀ। ਭਾਈ ਮੱਖਣ ਸਿੰਘ ਉਰਫ ਗਿੱਲ ਇਸ ਵੇਲੇ ਮੈਕਸੀਮਮ ਸਕਿਊਰਿਟੀ ਜੇਲ੍ਹ ਨਾਭਾ ਵਿਚ ਹਨ। ਉਨ੍ਹਾਂ ਦੀ ਛੁੱਟੀ ਲਈ ਅਰਜ਼ੀ ਲਾਈ ਹੋਈ ਹੈ।

ਭਾਈ ਮੱਖਣ ਸਿੰਘ ਦੇ ਮਾਤਾ ਮਨਸੋ ਕੌਰ ਅਤੇ ਭਾਈ ਮੱਖਣ ਸਿੰਘ ਦਾ ਭਤੀਜਾ ਦਲਜੀਤ ਸਿੰਘ
ਭਾਈ ਮੱਖਣ ਸਿੰਘ ਦੇ ਮਾਤਾ ਮਨਸੋ ਕੌਰ ਅਤੇ ਭਾਈ ਮੱਖਣ ਸਿੰਘ ਦਾ ਭਤੀਜਾ ਦਲਜੀਤ ਸਿੰਘ

ਜ਼ਿਕਰਯੋਗ ਹੈ ਕਿ ਭਾਈ ਮੱਖਣ ਸਿੰਘ ਬੱਬਰ ਅਮਰੀਕਾ ਦੇ ਗ੍ਰੀਨ ਕਾਰਡ ਹੋਲਡਰ ਸਨ। ਪੰਥਕ ਜਜ਼ਬੇ ਕਾਰਨ ਸਾਰੀਆਂ ਸੁਖ ਸਹੂਲਤਾਂ ਛੱਡ ਉਹ ਸਿੱਖ ਸੰਘਰਸ਼ ਦਾ ਹਿੱਸਾ ਬਣੇ। ਉਨ੍ਹਾਂ ਦੀ ਮਾਤਾ ਨਮਿਤ ਅੰਤਮ ਅਰਦਾਸ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ 21 ਮਈ ਨੂੰ ਹੋਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਮੱਖਣ ਸਿੰਘ ਉਰਫ ਗਿੱਲ ਪੁੱਤਰ ਸ. ਦੀਵਾਨ ਸਿੰਘ ਪਿੰਡ ਨੂਰਪੁਰ ਜੱਟਾਂ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਅੱਜ ਹਾਈ ਕੋਰਟ ਵਲੋਂ ਬਰੀ ਕਰ ਦਿੱਤਾ ਗਿਆ। ਭਾਈ ਮੱਖਣ ਸਿੰਘ ਨਾਲ ਇਸ
ਭਾਈ ਮੱਖਣ ਸਿੰਘ ਬੱਬਰ ਉਰਫ ਗਿੱਲ ਨੂੰ ਉਹਨਾਂ ਦੀ ਮਾਤਾ ਦੀ ਅੰਤਮ ਅਰਦਾਸ ਵਿਚ ਸ਼ਾਮਲ ਹੋਣ ਲਈ 21 ਦਿਨ ਦੀ ਪੈਰੋਲ ਮਿਲ ਗਈ ਹੈ। ਉਨ੍ਹਾਂ ਦੀ ਮਾਤਾ ਮਨਸੋ ਕੌਰ ਦੀ
ਨਾਭਾ: ਨਾਭਾ ਦੀ ਮੈਕਸਿਮਮ ਸਕਿਓਰਟੀ ਜੇਲ ਵਿੱਚ ਨਜਰਬੰਦ ਖਾੜਕੂ ਸਿੰਘਾਂ ਵੱਲੋਂ ਬੀਤੀ 10 ਨਵੰਬਰ ਨੂੰ ਪਿੰਡ ਚੱਬਾ ਵਿਖੇ ਕਰਵਾਏ ਗਏ ਸਰਬੱਤ ਖਾਲਸਾ ਸਮਾਗਮ ਸੰਬੰਧੀ ਖਾਲਸਾ ਪੰਥ ਦਾ ਨਾ ਸੰਦੇਸ਼ ਜਾਰੀ
ਮੈਕਸੀਮਮ ਸਕਿਓਰਟੀ ਜੇਲ੍ਹ, ਨਾਭਾ ਵਿਚ ਨਜ਼ਰਬੰਦ ਭਾਈ ਮੱਖਣ ਸਿੰਘ ਗਿੱਲ ਨੂੰ ਅੱਜ ਇੱਥੇ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਸਰਬਜੀਤ ਸਿੰਘ ਧਾਲੀਵਾਲ ਦੀ ਮਾਨਯੋਗ ਅਦਾਲਤ ਵਲੋਂ ਬਾ-ਇੱਜ਼ਤ ਬਰੀ ਕਰ ਦਿੱਤਾ ਗਿਆ।ਭਾਈ ਮੱਖਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: